2 ਇਤਿਹਾਸ 8

ਅਤੇ ਹੀਰਾਮ ਨੇ ਆਪਣੇ ਨੌਕਰਾਂ ਦੇ ਹੱਥ ਜਹਾਜ਼ ਅਤੇ ਉਨ੍ਹਾਂ ਮਲਾਹਾਂ ਨੂੰ ਜੋ ਸਮੁੰਦਰ ਤੋਂ ਵਾਕਫ ਸਨ ਉਸ ਦੇ ਕੋਲ ਭੇਜੇ ਅਤੇ ਉਹ ਸ਼ਲੋਮੋਨ ਦੇ ਮਨੁੱਖਾਂ ਦੇ ਨਾਲ ਓਫੀਰ ਵਿੱਚ ਆਏ ਅਤੇ ਉੱਥੇ ਛੇ ਸੌ ਪੰਝੱਤਰ ਮਣ ਸੋਨਾ ਲੈ ਕੇ ਸ਼ਲੋਮੋਨ ਪਾਤਸ਼ਾਹ ਕੋਲ ਲਿਆਏ।

2 Chronicles 8:18 (UKJV) And Huram sent him by the hands of his servants ships, and servants that had knowledge of the sea; and they went with the servants of Solomon to Ophir, and took thence four hundred and fifty talents of gold, and brought them to king Solomon.

16ਸ਼ਲੋਮੋਨ ਦਾ ਸਾਰਾ ਕੰਮ ਯਾਹਵੇਹ ਦੇ ਭਵਨ ਦੀ ਨੀਂਹ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੱਕ ਪੂਰਾ ਹੋਇਆ ਅਤੇ ਇਸ ਤਰ੍ਹਾਂ ਯਾਹਵੇਹ ਦਾ ਭਵਨ ਸੰਪੂਰਨ ਹੋ ਗਿਆ।

17ਤਦ ਸ਼ਲੋਮੋਨ ਅਦੋਮ ਦੇ ਤੱਟ ਉੱਤੇ ਏਸਯੋਨ ਗੇਬਰ ਅਤੇ ਏਲੋਥ ਨੂੰ ਗਿਆ।

18ਅਤੇ ਹੀਰਾਮ ਨੇ ਆਪਣੇ ਨੌਕਰਾਂ ਦੇ ਹੱਥ ਜਹਾਜ਼ ਅਤੇ ਉਨ੍ਹਾਂ ਮਲਾਹਾਂ ਨੂੰ ਜੋ ਸਮੁੰਦਰ ਤੋਂ ਵਾਕਫ ਸਨ ਉਸ ਦੇ ਕੋਲ ਭੇਜੇ ਅਤੇ ਉਹ ਸ਼ਲੋਮੋਨ ਦੇ ਮਨੁੱਖਾਂ ਦੇ ਨਾਲ ਓਫੀਰ ਵਿੱਚ ਆਏ ਅਤੇ ਉੱਥੇ ਛੇ ਸੌ ਪੰਝੱਤਰ ਮਣ ਸੋਨਾ ਲੈ ਕੇ ਸ਼ਲੋਮੋਨ ਪਾਤਸ਼ਾਹ ਕੋਲ ਲਿਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.