2 ਇਤਿਹਾਸ 9

ਅਤੇ ਸ਼ਲੋਮੋਨ ਦੇ ਰਾਜ ਦੀਆਂ ਹੋਰ ਘਟਨਾਵਾਂ ਸ਼ੁਰੂਆਤ ਤੋਂ ਅੰਤ ਤੀਕ ਜੋ ਕੁਝ ਉਸਨੇ ਕੀਤਾ ਉਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਹਨੀ ਅਹੀਯਾਹ ਦੇ ਭਵਿੱਖਵਾਣੀ ਵਿੱਚ ਅਤੇ ਇੱਦੋ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿਖੀਆਂ ਹੋਈਆਂ ਹਨ।

2 Chronicles 9:29 (UKJV) Now the rest of the acts of Solomon, first and last, are they not written in the book of Nathan the prophet, and in the prophecy of Ahijah the Shilonite, and in the visions of Iddo the seer against Jeroboam the son of Nebat?

27ਰਾਜੇ ਨੇ ਯੇਰੂਸ਼ਲੇਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਅਤੇ ਹੰਜੀਰ ਦੇ ਰੁੱਖਾਂ ਵਾਂਗੂੰ ਬਹੁਤਾ ਕੀਤਾ।

28ਸ਼ਲੋਮੋਨ ਦੇ ਘੋੜੇ ਮਿਸਰ ਅਤੇ ਹੋਰ ਸਾਰੇ ਦੇਸ਼ਾਂ ਤੋਂ ਲਿਆਏ ਜਾਂਦੇ ਸਨ।

29ਅਤੇ ਸ਼ਲੋਮੋਨ ਦੇ ਰਾਜ ਦੀਆਂ ਹੋਰ ਘਟਨਾਵਾਂ ਸ਼ੁਰੂਆਤ ਤੋਂ ਅੰਤ ਤੀਕ ਜੋ ਕੁਝ ਉਸਨੇ ਕੀਤਾ ਉਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਹਨੀ ਅਹੀਯਾਹ ਦੇ ਭਵਿੱਖਵਾਣੀ ਵਿੱਚ ਅਤੇ ਇੱਦੋ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿਖੀਆਂ ਹੋਈਆਂ ਹਨ।

30ਸ਼ਲੋਮੋਨ ਨੇ ਯੇਰੂਸ਼ਲੇਮ ਵਿੱਚ ਸਾਰੇ ਇਸਰਾਏਲ ਉੱਤੇ ਚਾਲੀ ਸਾਲ ਰਾਜ ਕੀਤਾ।

31ਤਦ ਸ਼ਲੋਮੋਨ ਆਪਣੇ ਪੁਰਖਿਆਂ ਨਾਲ ਸੌ ਗਿਆ ਅਤੇ ਆਪਣੇ ਪਿਤਾ ਦਾਵੀਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਰਹਬੁਆਮ ਉਸ ਤੋਂ ਬਾਅਦ ਰਾਜਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.