2 ਕੁਰਿੰਥੀਆਂ 10

ਤਾਂ ਜੋ ਅਸੀਂ ਤੁਹਾਡੇ ਤੋਂ ਦੂਰ ਦੇ ਖੇਤਰਾਂ ਵਿੱਚ ਸੁਣਾਈਏ। ਕਿਉਂਕਿ ਅਸੀਂ ਨਹੀਂ ਚਾਹੁੰਦੇ ਹੋਰਨਾਂ ਦੇ ਖੇਤਰਾਂ ਵਿੱਚ ਉਹਨਾਂ ਕੰਮਾਂ ਦੇ ਲਈ ਜਿਹੜੇ ਪਹਿਲੇ ਹੀ ਕੀਤੇ ਹੋਏ ਹਨ ਮਾਣ ਕਰੀਏ।

2 Corinthians 10:16 (UKJV) To preach the gospel in the regions beyond you, and not to boast in another man's line of things made ready to our hand.

14ਅਸੀਂ ਆਪਣੇ ਆਪ ਨੂੰ ਜ਼ਿਆਦਾ ਨਹੀਂ ਵਧਾ ਰਹੇ, ਜਿਵੇਂ ਕਿ ਅਸੀਂ ਤੁਹਾਡੇ ਕੋਲ ਪਹੁੰਚੇ, ਅਸੀਂ ਸਭ ਤੋਂ ਪਹਿਲਾਂ ਤੁਹਾਡੇ ਕੋਲ ਮਸੀਹ ਦੀ ਖੁਸ਼ਖ਼ਬਰੀ ਲੈ ਕੇ ਆਏ ਸੀ।

15ਨਾ ਅਸੀਂ ਨਾਪ ਤੋਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਮਾਣ ਕਰਦੇ ਹਾਂ। ਸਾਡੀ ਆਸ ਇਹ ਹੈ ਕਿ ਜਿਵੇਂ ਤੁਹਾਡਾ ਵਿਸ਼ਵਾਸ ਵੱਧਦਾ ਜਾਵੇਂ, ਤਿਵੇਂ ਅਸੀਂ ਵੀ ਆਪਣੇ ਖੇਤਰ ਵਿੱਚ ਵਧਾਏ ਜਾਵਾਂਗੇ।

16ਤਾਂ ਜੋ ਅਸੀਂ ਤੁਹਾਡੇ ਤੋਂ ਦੂਰ ਦੇ ਖੇਤਰਾਂ ਵਿੱਚ ਸੁਣਾਈਏ। ਕਿਉਂਕਿ ਅਸੀਂ ਨਹੀਂ ਚਾਹੁੰਦੇ ਹੋਰਨਾਂ ਦੇ ਖੇਤਰਾਂ ਵਿੱਚ ਉਹਨਾਂ ਕੰਮਾਂ ਦੇ ਲਈ ਜਿਹੜੇ ਪਹਿਲੇ ਹੀ ਕੀਤੇ ਹੋਏ ਹਨ ਮਾਣ ਕਰੀਏ।

17ਪਰ, “ਜੇ ਕੋਈ ਮਾਣ ਕਰੇ ਉਹ ਪਰਮੇਸ਼ਵਰ ਵਿੱਚ ਮਾਣ ਕਰੇ।”

18ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ, ਉਹ ਪਰਵਾਨ ਨਹੀਂ ਹੁੰਦਾ ਹੈ ਪਰ ਉਹ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.