2 ਕੁਰਿੰਥੀਆਂ 10

ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ, ਉਹ ਪਰਵਾਨ ਨਹੀਂ ਹੁੰਦਾ ਹੈ ਪਰ ਉਹ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ।

2 Corinthians 10:18 (UKJV) For not he that commends himself is approved, but whom the Lord commends.

16ਤਾਂ ਜੋ ਅਸੀਂ ਤੁਹਾਡੇ ਤੋਂ ਦੂਰ ਦੇ ਖੇਤਰਾਂ ਵਿੱਚ ਸੁਣਾਈਏ। ਕਿਉਂਕਿ ਅਸੀਂ ਨਹੀਂ ਚਾਹੁੰਦੇ ਹੋਰਨਾਂ ਦੇ ਖੇਤਰਾਂ ਵਿੱਚ ਉਹਨਾਂ ਕੰਮਾਂ ਦੇ ਲਈ ਜਿਹੜੇ ਪਹਿਲੇ ਹੀ ਕੀਤੇ ਹੋਏ ਹਨ ਮਾਣ ਕਰੀਏ।

17ਪਰ, “ਜੇ ਕੋਈ ਮਾਣ ਕਰੇ ਉਹ ਪਰਮੇਸ਼ਵਰ ਵਿੱਚ ਮਾਣ ਕਰੇ।”

18ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ, ਉਹ ਪਰਵਾਨ ਨਹੀਂ ਹੁੰਦਾ ਹੈ ਪਰ ਉਹ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.