2 ਕੁਰਿੰਥੀਆਂ 11

ਜਦੋਂ ਮੈਂ ਦੰਮਿਸ਼ਕ ਸ਼ਹਿਰ ਦੇ ਵਿੱਚ ਸੀ ਰਾਜਾ ਅਰੇਤਾਸ ਦੇ ਰਾਜਪਾਲ ਨੇ ਮੈਨੂੰ ਗਿਫ੍ਰਤਾਰ ਕਰਨ ਲਈ ਦੰਮਿਸ਼ਕ ਸ਼ਹਿਰ ਉੱਤੇ ਪਹਿਰਾ ਬੈਠਾ ਦਿੱਤਾ।

2 Corinthians 11:32 (UKJV) In Damascus the governor under Aretas the king kept the city of the Damascenes with a garrison, desirous to apprehend me:

30ਜੇ ਮੈਨੂੰ ਮਾਣ ਕਰਨਾ ਹੀ ਪਵੇਂ, ਤਾਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।

31ਪ੍ਰਭੂ ਯਿਸ਼ੂ ਮਸੀਹ ਦਾ ਪਰਮੇਸ਼ਵਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ।

32ਜਦੋਂ ਮੈਂ ਦੰਮਿਸ਼ਕ ਸ਼ਹਿਰ ਦੇ ਵਿੱਚ ਸੀ ਰਾਜਾ ਅਰੇਤਾਸ ਦੇ ਰਾਜਪਾਲ ਨੇ ਮੈਨੂੰ ਗਿਫ੍ਰਤਾਰ ਕਰਨ ਲਈ ਦੰਮਿਸ਼ਕ ਸ਼ਹਿਰ ਉੱਤੇ ਪਹਿਰਾ ਬੈਠਾ ਦਿੱਤਾ।

33ਪਰ ਮੈਂ ਦੀਵਾਰ ਦੀ ਇੱਕ ਖਿੜਕੀ ਤੋਂ ਇੱਕ ਟੋਕਰੇ ਵਿੱਚ ਹੇਠਾਂ ਉਤਾਰ ਦਿੱਤਾ ਗਿਆ ਸੀ ਅਤੇ ਇਸ ਤਰ੍ਹਾਂ ਮੈਂ ਉਸ ਦੇ ਹੱਥੋ ਬਚ ਨਿੱਕਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.