31ਪ੍ਰਭੂ ਯਿਸ਼ੂ ਮਸੀਹ ਦਾ ਪਰਮੇਸ਼ਵਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ।
32ਜਦੋਂ ਮੈਂ ਦੰਮਿਸ਼ਕ ਸ਼ਹਿਰ ਦੇ ਵਿੱਚ ਸੀ ਰਾਜਾ ਅਰੇਤਾਸ ਦੇ ਰਾਜਪਾਲ ਨੇ ਮੈਨੂੰ ਗਿਫ੍ਰਤਾਰ ਕਰਨ ਲਈ ਦੰਮਿਸ਼ਕ ਸ਼ਹਿਰ ਉੱਤੇ ਪਹਿਰਾ ਬੈਠਾ ਦਿੱਤਾ।
33ਪਰ ਮੈਂ ਦੀਵਾਰ ਦੀ ਇੱਕ ਖਿੜਕੀ ਤੋਂ ਇੱਕ ਟੋਕਰੇ ਵਿੱਚ ਹੇਠਾਂ ਉਤਾਰ ਦਿੱਤਾ ਗਿਆ ਸੀ ਅਤੇ ਇਸ ਤਰ੍ਹਾਂ ਮੈਂ ਉਸ ਦੇ ਹੱਥੋ ਬਚ ਨਿੱਕਲਿਆ।