2 ਕੁਰਿੰਥੀਆਂ 2

ਮੈਂ ਆਪਣੇ ਆਪ ਵਿੱਚ ਮਜ਼ਬੂਤ ਫ਼ੈਸਲਾ ਕਰ ਲਿਆ ਹੈ ਕਿ ਤੁਹਾਡੇ ਕੋਲ ਫਿਰ ਦੁੱਖ ਨਾਲ ਨਹੀਂ ਆਵਾਂਗਾ।

2 Corinthians 2:1 (UKJV) But I determined this with myself, that I would not come again to you in heaviness.

1ਮੈਂ ਆਪਣੇ ਆਪ ਵਿੱਚ ਮਜ਼ਬੂਤ ਫ਼ੈਸਲਾ ਕਰ ਲਿਆ ਹੈ ਕਿ ਤੁਹਾਡੇ ਕੋਲ ਫਿਰ ਦੁੱਖ ਨਾਲ ਨਹੀਂ ਆਵਾਂਗਾ।

2ਕਿਉਂਕਿ ਅਗਰ ਮੈਂ ਤੁਹਾਨੂੰ ਦੁਖੀ ਕਰਾ, ਤਾਂ ਮੈਨੂੰ ਖੁਸ਼ ਕਰਨ ਲਈ ਕੌਣ ਬਚਿਆ ਹੈ ਪਰ ਤੁਸੀਂ ਜਿਸ ਨੂੰ ਮੈਂ ਦੁਖੀ ਕੀਤਾ ਹੈ?

3ਮੈਂ ਇਹ ਪਿਛਲੇ ਪੱਤਰ ਵਿੱਚ ਵੀ ਲਿਖਿਆ ਜਿਵੇਂ ਮੈਂ ਕੀਤਾ ਸੀ, ਤਾਂ ਜੋ ਜਦੋਂ ਮੈਂ ਆਵਾਂ ਤਾਂ ਮੈਂ ਉਹਨਾਂ ਕੋਲੋਂ ਦੁਖੀ ਨਾ ਹੋਵਾਂ ਜਿਨ੍ਹਾਂ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਸੀ। ਮੈਨੂੰ ਤੁਹਾਡੇ ਸਾਰਿਆਂ ਤੇ ਵਿਸ਼ਵਾਸ ਸੀ, ਕਿ ਮੇਰਾ ਆਨੰਦ ਤੁਹਾਡਾ ਸਾਰਿਆ ਦਾ ਆਨੰਦ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.