2 ਕੁਰਿੰਥੀਆਂ 2

ਜਿਸ ਕਿਸੇ ਨੂੰ ਤੁਸੀਂ ਮਾਫ਼ ਕਰਦੇ ਹੋ, ਮੈਂ ਵੀ ਮਾਫ਼ ਕਰਦਾ ਹਾਂ। ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ,

2 Corinthians 2:10 (UKJV) To whom all of you forgive any thing, I forgive also: for if I forgave any thing, to whom I forgave it, for your sakes forgave I it in the person of Christ;

8ਇਸ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਦੇ ਲਈ ਆਪਣੇ ਪਿਆਰ ਨੂੰ ਜ਼ਾਹਰ ਕਰੋ।

9ਕਿਉਂ ਜੋ ਇਹ ਪੱਤਰ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰੀ ਹੋ ਜਾਂ ਨਹੀਂ।

10ਜਿਸ ਕਿਸੇ ਨੂੰ ਤੁਸੀਂ ਮਾਫ਼ ਕਰਦੇ ਹੋ, ਮੈਂ ਵੀ ਮਾਫ਼ ਕਰਦਾ ਹਾਂ। ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ,

11ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਹਾਂ।

12ਜਦੋਂ ਮੈਂ ਮਸੀਹ ਦੀ ਖੁਸ਼ਖ਼ਬਰੀ ਸੁਣਾਉਣ ਲਈ ਤ੍ਰੋਆਸ ਸ਼ਹਿਰ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.