2 ਕੁਰਿੰਥੀਆਂ 2

ਜਦੋਂ ਆਪਣੇ ਭਰਾ ਤੀਤੁਸ ਨੂੰ ਉੱਥੇ ਨਾ ਵੇਖਿਆ ਤਾਂ ਮੇਰੇ ਆਤਮਾ ਨੂੰ ਚੈਨ ਨਾ ਮਿਲਿਆ। ਅਤੇ ਮੈਂ ਉਹਨਾਂ ਤੋਂ ਵਿੱਦਿਆ ਹੋ ਕੇ ਮਕਦੂਨਿਯਾ ਪ੍ਰਦੇਸ਼ ਨੂੰ ਚਲਾ ਗਿਆ।

2 Corinthians 2:13 (UKJV) I had no rest in my spirit, because I found not Titus my brother: but taking my leave of them, I went from thence into Macedonia.

11ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਹਾਂ।

12ਜਦੋਂ ਮੈਂ ਮਸੀਹ ਦੀ ਖੁਸ਼ਖ਼ਬਰੀ ਸੁਣਾਉਣ ਲਈ ਤ੍ਰੋਆਸ ਸ਼ਹਿਰ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ,

13ਜਦੋਂ ਆਪਣੇ ਭਰਾ ਤੀਤੁਸ ਨੂੰ ਉੱਥੇ ਨਾ ਵੇਖਿਆ ਤਾਂ ਮੇਰੇ ਆਤਮਾ ਨੂੰ ਚੈਨ ਨਾ ਮਿਲਿਆ। ਅਤੇ ਮੈਂ ਉਹਨਾਂ ਤੋਂ ਵਿੱਦਿਆ ਹੋ ਕੇ ਮਕਦੂਨਿਯਾ ਪ੍ਰਦੇਸ਼ ਨੂੰ ਚਲਾ ਗਿਆ।

14ਪਰ ਧੰਨਵਾਦ ਹੈ ਪਰਮੇਸ਼ਵਰ ਦਾ, ਜੋ ਹਮੇਸ਼ਾ ਸਾਨੂੰ ਮਸੀਹ ਵਿੱਚ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਹਰ ਜਗ੍ਹਾ ਆਪਣੇ ਗਿਆਨ ਦੀ ਖੁਸ਼ਬੂ ਫੈਲਾਉਣ ਲਈ ਸਾਡੀ ਵਰਤੋਂ ਕਰਦਾ ਹੈ।

15ਕਿਉਂਕਿ ਅਸੀਂ ਪਰਮੇਸ਼ਵਰ ਦੇ ਲਈ ਉਹਨਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਕਰ ਰਹੇ ਹਨ ਅਤੇ ਉਹਨਾਂ ਲਈ ਜਿਹੜੇ ਨਾਸ਼ ਹੋ ਰਹੇ ਹਨ ਮਸੀਹ ਦੀ ਖੁਸ਼ਬੂ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.