2 ਕੁਰਿੰਥੀਆਂ 2

ਸਗੋਂ ਹੁਣ ਤੁਹਾਨੂੰ ਚਾਹੀਦਾ ਹੈ ਅਜਿਹੇ ਵਿਅਕਤੀ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ, ਤਾਂ ਜੋ ਇਸ ਤਰ੍ਹਾਂ ਨਾ ਹੋਵੇ ਕਿ ਉਹ ਬਹੁਤ ਜ਼ਿਆਦਾ ਦੁੱਖ ਵਿੱਚ ਡੁੱਬ ਜਾਵੇ।

2 Corinthians 2:7 (UKJV) So that contrariwise all of you ought rather to forgive him, and comfort him, lest perhaps such a one should be swallowed up with overmuch sorrow.

5ਜੇ ਕਿਸੇ ਨੇ ਦੁੱਖੀ ਕੀਤਾ ਹੈ, ਤਾਂ ਉਸ ਨੇ ਮੈਨੂੰ ਇੰਨਾ ਦੁੱਖੀ ਨਹੀਂ ਕੀਤਾ ਜਿੰਨਾ ਉਸ ਨੇ ਤੁਹਾਡੇ ਸਾਰਿਆਂ ਨੂੰ ਕੁਝ ਹੱਦ ਤੱਕ ਦੁੱਖੀ ਕੀਤਾ ਹੈ, ਇਸ ਨੂੰ ਬਹੁਤ ਗੰਭੀਰਤਾ ਨਾਲ ਹੋਰ ਕੁਝ ਨਹੀਂ ਕਹਿਣਾ ਚਾਹੁੰਦਾ।

6ਅਜਿਹੇ ਵਿਅਕਤੀ ਨੂੰ ਬਹੁਗਿਣਤੀ ਦੁਆਰਾ ਦਿੱਤੀ ਗਈ ਸਜ਼ਾ ਕਾਫ਼ੀ ਹੈ।

7ਸਗੋਂ ਹੁਣ ਤੁਹਾਨੂੰ ਚਾਹੀਦਾ ਹੈ ਅਜਿਹੇ ਵਿਅਕਤੀ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ, ਤਾਂ ਜੋ ਇਸ ਤਰ੍ਹਾਂ ਨਾ ਹੋਵੇ ਕਿ ਉਹ ਬਹੁਤ ਜ਼ਿਆਦਾ ਦੁੱਖ ਵਿੱਚ ਡੁੱਬ ਜਾਵੇ।

8ਇਸ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਦੇ ਲਈ ਆਪਣੇ ਪਿਆਰ ਨੂੰ ਜ਼ਾਹਰ ਕਰੋ।

9ਕਿਉਂ ਜੋ ਇਹ ਪੱਤਰ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰੀ ਹੋ ਜਾਂ ਨਹੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.