2 ਕੁਰਿੰਥੀਆਂ 4

ਕਿਉਂਕਿ ਅਸੀਂ ਜਿਉਂਦੇ ਹਾਂ ਸੋ ਹਮੇਸ਼ਾ ਯਿਸ਼ੂ ਦੀ ਖਾਤਰ ਮੌਤ ਦੇ ਹਵਾਲੇ ਕੀਤੇ ਜਾਂਦੇ ਹਾਂ, ਤਾਂ ਜੋ ਯਿਸ਼ੂ ਦਾ ਜੀਵਨ ਸਾਡੇ ਮਰਨਹਾਰ ਸਰੀਰ ਵਿੱਚ ਪ੍ਰਗਟ ਹੋਵੇ।

2 Corinthians 4:11 (UKJV) For we which live are always delivered unto death for Jesus' sake, that the life also of Jesus might be made manifest in our mortal flesh.

9ਸਤਾਏ ਜਾਂਦੇ ਹਾਂ, ਪਰ ਇਕੱਲੇ ਨਹੀਂ ਛੱਡੇ ਜਾਂਦੇ; ਡੇਗੇ ਜਾਂਦੇ ਹਾਂ, ਪਰ ਨਾਸ ਨਹੀਂ ਹੁੰਦੇ।

10ਅਸੀਂ ਹਮੇਸ਼ਾ ਆਪਣੇ ਸਰੀਰ ਵਿੱਚ ਯਿਸ਼ੂ ਦੀ ਮੌਤ ਨੂੰ ਨਾਲ ਲਈ ਫਿਰਦੇ ਹਾਂ, ਤਾਂ ਜੋ ਯਿਸ਼ੂ ਮਸੀਹ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ।

11ਕਿਉਂਕਿ ਅਸੀਂ ਜਿਉਂਦੇ ਹਾਂ ਸੋ ਹਮੇਸ਼ਾ ਯਿਸ਼ੂ ਦੀ ਖਾਤਰ ਮੌਤ ਦੇ ਹਵਾਲੇ ਕੀਤੇ ਜਾਂਦੇ ਹਾਂ, ਤਾਂ ਜੋ ਯਿਸ਼ੂ ਦਾ ਜੀਵਨ ਸਾਡੇ ਮਰਨਹਾਰ ਸਰੀਰ ਵਿੱਚ ਪ੍ਰਗਟ ਹੋਵੇ।

12ਤਾਂ ਫਿਰ, ਮੌਤ ਸਾਡੇ ਵਿੱਚ, ਪਰ ਜੀਵਨ ਤੁਹਾਡੇ ਵਿੱਚ ਕੰਮ ਕਰ ਰਿਹਾ ਹਾਂ।

13ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ: “ਮੈ ਵਿਸ਼ਵਾਸ ਕੀਤਾ; ਇਸ ਲਈ ਮੈਂ ਬੋਲਿਆ।” ਇਸ ਲਈ ਜੋ ਸਾਡੇ ਕੋਲ ਉਹੀ ਵਿਸ਼ਵਾਸ ਦਾ ਆਤਮਾ ਹੈ, ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.