2 ਕੁਰਿੰਥੀਆਂ 5

ਅਸੀਂ ਮਸੀਹ ਦੇ ਰਾਜਦੂਤ ਹਾਂ ਅਤੇ ਤੁਸੀਂ ਸਮਝੋ ਪਰਮੇਸ਼ਵਰ ਸਾਡੇ ਰਾਹੀ ਬੇਨਤੀ ਕਰਦਾ ਹੈ। ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ: ਜੋ ਤੁਸੀਂ ਪਰਮੇਸ਼ਵਰ ਨਾਲ ਮੇਲ-ਮਿਲਾਪ ਕਰ ਲਓ।

2 Corinthians 5:20 (UKJV) Now then we are ambassadors for Christ, as though God did plead to you by us: we pray you in Christ's position, be all of you reconciled to God.

18ਸਭ ਗੱਲਾਂ ਪਰਮੇਸ਼ਵਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਸਾਨੂੰ ਮੇਲ-ਮਿਲਾਪ ਦੀ ਸੇਵਕਾਈ ਦਿੱਤੀ।

19ਅਰਥਾਤ ਪਰਮੇਸ਼ਵਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ, ਅਤੇ ਮਨੁੱਖਾਂ ਦੇ ਪਾਪਾਂ ਦੀ ਗਿਣਤੀ ਨਹੀਂ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।

20ਅਸੀਂ ਮਸੀਹ ਦੇ ਰਾਜਦੂਤ ਹਾਂ ਅਤੇ ਤੁਸੀਂ ਸਮਝੋ ਪਰਮੇਸ਼ਵਰ ਸਾਡੇ ਰਾਹੀ ਬੇਨਤੀ ਕਰਦਾ ਹੈ। ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ: ਜੋ ਤੁਸੀਂ ਪਰਮੇਸ਼ਵਰ ਨਾਲ ਮੇਲ-ਮਿਲਾਪ ਕਰ ਲਓ।

21ਪਰਮੇਸ਼ਵਰ ਨੇ ਯਿਸ਼ੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ, ਸਾਡੀ ਖਾਤਰ ਪਾਪੀ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ਵਰ ਦੀ ਧਾਰਮਿਕਤਾ ਬਣੀਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.