2 ਯੋਹਨ 1

ਮੇਰੇ ਕੋਲ ਤੁਹਾਨੂੰ ਲਿਖਣ ਲਈ ਬਹੁਤ ਕੁਝ ਹੈ, ਪਰ ਮੈਂ ਕਾਗ਼ਜ਼ ਅਤੇ ਸਿਆਹੀ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ। ਇਸ ਦੀ ਬਜਾਏ, ਮੈਂ ਤੁਹਾਡੇ ਨਾਲ ਮੁਲਾਕਾਤ ਕਰਨ ਅਤੇ ਤੁਹਾਡੇ ਨਾਲ ਆਹਮਣੇ-ਸਾਹਮਣੇ ਗੱਲ ਕਰਨ ਦੀ ਉਮੀਦ ਕਰਦਾ ਹਾਂ, ਤਾਂ ਜੋ ਸਾਡੀ ਖੁਸ਼ੀ ਸੰਪੂਰਨ ਹੋ ਸਕੇ।

2 John 1:12 (UKJV) Having many things to write unto you, I would not write with paper and ink: but I trust to come unto you, and speak face to face, that our joy may be full.

10ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਹੀਂ ਲਿਆਵੇ, ਤਾਂ ਉਹਨਾਂ ਨੂੰ ਆਪਣੇ ਘਰ ਨਾ ਲੈ ਕੇ ਜਾਓ ਜਾਂ ਉਹਨਾਂ ਦਾ ਸਵਾਗਤ ਨਾ ਕਰੋ।

11ਜੋ ਵੀ ਉਹਨਾਂ ਦਾ ਸਵਾਗਤ ਕਰਦਾ ਹੈ ਉਹ ਉਹਨਾਂ ਦੇ ਦੁਸ਼ਟ ਕੰਮਾਂ ਵਿੱਚ ਹਿੱਸਾ ਲੈਂਦਾ ਹੈ।

12ਮੇਰੇ ਕੋਲ ਤੁਹਾਨੂੰ ਲਿਖਣ ਲਈ ਬਹੁਤ ਕੁਝ ਹੈ, ਪਰ ਮੈਂ ਕਾਗ਼ਜ਼ ਅਤੇ ਸਿਆਹੀ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ। ਇਸ ਦੀ ਬਜਾਏ, ਮੈਂ ਤੁਹਾਡੇ ਨਾਲ ਮੁਲਾਕਾਤ ਕਰਨ ਅਤੇ ਤੁਹਾਡੇ ਨਾਲ ਆਹਮਣੇ-ਸਾਹਮਣੇ ਗੱਲ ਕਰਨ ਦੀ ਉਮੀਦ ਕਰਦਾ ਹਾਂ, ਤਾਂ ਜੋ ਸਾਡੀ ਖੁਸ਼ੀ ਸੰਪੂਰਨ ਹੋ ਸਕੇ।

13ਤੁਹਾਡੀ ਚੁਣੀ ਹੋਈ ਭੈਣ ਦਾ ਬੱਚਾ ਤੁਹਾਨੂੰ ਨਮਸਕਾਰ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.