2 ਰਾਜਿਆਂ 10

ਯੇਹੂ ਨੇ ਸਾਮਰਿਯਾ ਵਿੱਚ ਇਸਰਾਏਲ ਉੱਤੇ ਅਠਾਈ ਸਾਲ ਰਾਜ ਕੀਤਾ।

2 Kings 10:36 (UKJV) And the time that Jehu reigned over Israel in Samaria was twenty and eight years.

34ਯੇਹੂ ਦੇ ਰਾਜ ਦੀਆਂ ਹੋਰ ਘਟਨਾਵਾਂ, ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀਆਂ ਸਾਰੀਆਂ ਪ੍ਰਾਪਤੀਆਂ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਨਹੀਂ ਹਨ?

35ਯੇਹੂ ਨੇ ਆਪਣੇ ਪੁਰਖਿਆਂ ਨਾਲ ਆਰਾਮ ਕੀਤਾ ਅਤੇ ਸਾਮਰਿਯਾ ਵਿੱਚ ਦਫ਼ਨਾਇਆ ਗਿਆ ਅਤੇ ਉਸ ਤੋਂ ਬਾਅਦ ਉਸਦਾ ਪੁੱਤਰ ਯਹੋਆਹਾਜ਼ ਰਾਜਾ ਬਣਿਆ।

36ਯੇਹੂ ਨੇ ਸਾਮਰਿਯਾ ਵਿੱਚ ਇਸਰਾਏਲ ਉੱਤੇ ਅਠਾਈ ਸਾਲ ਰਾਜ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.