2 ਰਾਜਿਆਂ 14

ਇਸਰਾਏਲ ਦੇ ਪਾਤਸ਼ਾਹ ਯੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਦੂਸਰੇ ਸਾਲ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਾਜ਼ਯਾਹ ਰਾਜ ਕਰਨ ਲੱਗਾ।

2 Kings 14:1 (UKJV) In the second year of Joash son of Jehoahaz king of Israel reigned Amaziah the son of Joash king of Judah.

1ਇਸਰਾਏਲ ਦੇ ਪਾਤਸ਼ਾਹ ਯੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਦੂਸਰੇ ਸਾਲ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਾਜ਼ਯਾਹ ਰਾਜ ਕਰਨ ਲੱਗਾ।

2ਜਦੋਂ ਉਹ ਪਾਤਸ਼ਾਹ ਬਣਿਆ ਤਾਂ ਉਹ ਪੱਚੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਉਨੱਤੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯੇਹੋਅਦਾਨ ਸੀ। ਉਹ ਯੇਰੂਸ਼ਲੇਮ ਦੀ ਸੀ।

3ਉਸਨੇ ਉਹ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਪਰ ਫਿਰ ਵੀ ਆਪਣੇ ਪਿਤਾ ਦਾਵੀਦ ਵਾਂਗ ਨਹੀਂ। ਹਰ ਗੱਲ ਵਿੱਚ ਉਹ ਆਪਣੇ ਪਿਤਾ ਯੋਆਸ਼ ਦੀ ਮਿਸਾਲ ਉੱਤੇ ਚੱਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.