2 ਰਾਜਿਆਂ 14

ਉਸਨੂੰ ਘੋੜੇ ਉੱਤੇ ਵਾਪਸ ਲਿਆਂਦਾ ਗਿਆ ਅਤੇ ਯੇਰੂਸ਼ਲੇਮ ਵਿੱਚ ਦਾਵੀਦ ਦੇ ਸ਼ਹਿਰ ਵਿੱਚ ਉਸਦੇ ਪੁਰਖਿਆਂ ਦੇ ਨਾਲ ਦਫ਼ਨਾਇਆ ਗਿਆ।

2 Kings 14:20 (UKJV) And they brought him on horses: and he was buried at Jerusalem with his fathers in the city of David.

18ਅਮਾਜ਼ਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਉਹ ਸਭ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਗਈਆਂ ਹਨ।

19ਉਹਨਾਂ ਨੇ ਯੇਰੂਸ਼ਲੇਮ ਵਿੱਚ ਉਸਦੇ ਵਿਰੁੱਧ ਸਾਜ਼ਿਸ਼ ਰਚੀ ਅਤੇ ਉਹ ਲਾਕੀਸ਼ ਨੂੰ ਭੱਜ ਗਿਆ, ਪਰ ਉਹਨਾਂ ਨੇ ਉਸਦੇ ਮਗਰ ਲਾਕੀਸ਼ ਵਿੱਚ ਆਦਮੀ ਭੇਜੇ ਅਤੇ ਉੱਥੇ ਉਸਨੂੰ ਮਾਰ ਦਿੱਤਾ।

20ਉਸਨੂੰ ਘੋੜੇ ਉੱਤੇ ਵਾਪਸ ਲਿਆਂਦਾ ਗਿਆ ਅਤੇ ਯੇਰੂਸ਼ਲੇਮ ਵਿੱਚ ਦਾਵੀਦ ਦੇ ਸ਼ਹਿਰ ਵਿੱਚ ਉਸਦੇ ਪੁਰਖਿਆਂ ਦੇ ਨਾਲ ਦਫ਼ਨਾਇਆ ਗਿਆ।

21ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਅਜ਼ਰਯਾਹ ਨੂੰ ਜਿਹੜਾ ਸੋਲਾਂ ਸਾਲਾਂ ਦਾ ਸੀ, ਲੈ ਲਿਆ ਅਤੇ ਉਸ ਨੂੰ ਉਹ ਦੇ ਪਿਤਾ ਅਮਾਜ਼ਯਾਹ ਦੀ ਥਾਂ ਰਾਜਾ ਬਣਾਇਆ।

22ਇਹ ਉਹੀ ਸੀ ਜਿਸਨੇ ਅਮਸਯਾਹ ਦੇ ਮਰਨ ਅਤੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਣ ਤੋਂ ਬਾਅਦ ਏਲਾਥ ਨੂੰ ਦੁਬਾਰਾ ਬਣਾਇਆ ਅਤੇ ਇਸਨੂੰ ਯਹੂਦਾਹ ਵਿੱਚ ਮੁੜ ਸਥਾਪਿਤ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.