2 ਰਾਜਿਆਂ 15

ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਸਤਾਈਵੇਂ ਸਾਲ ਯਹੂਦਾਹ ਦੇ ਪਾਤਸ਼ਾਹ ਅਮਾਜ਼ਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ।

2 Kings 15:1 (UKJV) In the twenty and seventh year of Jeroboam king of Israel began Azariah son of Amaziah king of Judah to reign.

1ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਸਤਾਈਵੇਂ ਸਾਲ ਯਹੂਦਾਹ ਦੇ ਪਾਤਸ਼ਾਹ ਅਮਾਜ਼ਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ।

2ਜਦੋਂ ਉਹ ਰਾਜਾ ਬਣਿਆ ਤਾਂ ਉਹ ਸੋਲਾਂ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਬਵੰਜਾ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯਕਾਲਯਾਹ ਸੀ ਅਤੇ ਉਹ ਯੇਰੂਸ਼ਲੇਮ ਤੋਂ ਸੀ।

3ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ ਜਿਵੇਂ ਉਸਦੇ ਪਿਤਾ ਅਮਾਜ਼ਯਾਹ ਨੇ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.