2 ਰਾਜਿਆਂ 15

ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ। ਉਸ ਦੇ ਪਿਤਾ ਦਾ ਸ਼ਹਿਰ ਅਤੇ ਉਸ ਦਾ ਪੁੱਤਰ ਆਹਾਜ਼ ਉਸ ਤੋਂ ਬਾਅਦ ਰਾਜਾ ਬਣਿਆ।

2 Kings 15:38 (UKJV) And Jotham slept with his fathers, and was buried with his fathers in the city of David his father: and Ahaz his son reigned in his position.

36ਯੋਥਾਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।

37(ਉਹਨਾਂ ਦਿਨਾਂ ਵਿੱਚ ਯਾਹਵੇਹ ਨੇ ਅਰਾਮ ਦੇ ਰਾਜੇ ਰੇਜ਼ੀਨ ਅਤੇ ਰਮਲਯਾਹ ਦੇ ਪੁੱਤਰ ਪੇਕਾਹ ਨੂੰ ਯਹੂਦਾਹ ਦੇ ਵਿਰੁੱਧ ਭੇਜਣਾ ਸ਼ੁਰੂ ਕੀਤਾ।)

38ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ। ਉਸ ਦੇ ਪਿਤਾ ਦਾ ਸ਼ਹਿਰ ਅਤੇ ਉਸ ਦਾ ਪੁੱਤਰ ਆਹਾਜ਼ ਉਸ ਤੋਂ ਬਾਅਦ ਰਾਜਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.