2 ਰਾਜਿਆਂ 19

ਜਦੋਂ ਰਾਜਾ ਹਿਜ਼ਕੀਯਾਹ ਨੇ ਇਹ ਸੁਣਿਆ, ਉਸਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਆਲੇ-ਦੁਆਲੇ ਤੱਪੜ ਲਪੇਟ ਲਿਆ ਅਤੇ ਯਾਹਵੇਹ ਦੇ ਭਵਨ ਵਿੱਚ ਗਿਆ।

2 Kings 19:1 (UKJV) And it came to pass, when king Hezekiah heard it, that he rent his clothes, and covered himself with sackcloth, and went into the house of the LORD.

1ਜਦੋਂ ਰਾਜਾ ਹਿਜ਼ਕੀਯਾਹ ਨੇ ਇਹ ਸੁਣਿਆ, ਉਸਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਆਲੇ-ਦੁਆਲੇ ਤੱਪੜ ਲਪੇਟ ਲਿਆ ਅਤੇ ਯਾਹਵੇਹ ਦੇ ਭਵਨ ਵਿੱਚ ਗਿਆ।

2ਉਸ ਨੇ ਮਹਿਲ ਦੇ ਪ੍ਰਬੰਧਕ ਅਲਯਾਕੀਮ ਨੂੰ, ਸ਼ਬਨਾ ਸਕੱਤਰ ਨੂੰ ਅਤੇ ਪ੍ਰਧਾਨ ਜਾਜਕਾਂ ਨੂੰ, ਜੋ ਤੱਪੜ ਪਹਿਨੇ ਹੋਏ ਸਨ, ਆਮੋਸ ਦੇ ਪੁੱਤਰ ਯਸ਼ਾਯਾਹ ਨਬੀ ਕੋਲ ਭੇਜਿਆ।

3ਉਨ੍ਹਾਂ ਨੇ ਉਸਨੂੰ ਕਿਹਾ, “ਹਿਜ਼ਕੀਯਾਹ ਇਹ ਆਖਦਾ ਹੈ, ਇਹ ਦਿਨ ਦੁੱਖ, ਝਿੜਕ ਅਤੇ ਸ਼ਰਮਿੰਦਗੀ ਦਾ ਦਿਨ ਹੈ, ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.