2 ਰਾਜਿਆਂ 19

“ਇਸ ਲਈ ਯਾਹਵੇਹ ਅੱਸ਼ੂਰ ਦੇ ਰਾਜੇ ਬਾਰੇ ਇਹ ਆਖਦਾ ਹੈ: “ ‘ਉਹ ਨਾ ਇਸ ਸ਼ਹਿਰ ਵਿੱਚ ਵੜੇਗਾ ਅਤੇ ਨਾ ਹੀ ਇੱਥੇ ਤੀਰ ਚਲਾਵੇਗਾ। ਉਹ ਉਸ ਦੇ ਅੱਗੇ ਢਾਲ਼ ਲੈ ਕੇ ਨਹੀਂ ਆਵੇਗਾ ਨਾ ਉਸ ਦੇ ਵਿਰੁੱਧ ਘੇਰਾਬੰਦੀ ਕਰੇਗਾ।

2 Kings 19:32 (UKJV) Therefore thus says the LORD concerning the king of Assyria, He shall not come into this city, nor shoot an arrow there, nor come before it with shield, nor cast a bank against it.

30ਤਦ ਉਹ ਲੋਕ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚੇ ਹੋਏ ਹਨ, ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ।

31ਕਿਉਂ ਜੋ ਯੇਰੂਸ਼ਲੇਮ ਵਿੱਚੋਂ ਇੱਕ ਬਕੀਆ ਆਵੇਗਾ, ਅਤੇ ਸੀਯੋਨ ਪਰਬਤ ਤੋਂ ਬਚਣ ਵਾਲਿਆਂ ਦਾ ਇੱਕ ਸਮੂਹ। ਯਾਹਵੇਹ ਸਰਬਸ਼ਕਤੀਮਾਨ ਅਣਖ ਨਾਲ ਇਸ ਨੂੰ ਪੂਰਾ ਕਰੇਗਾ।

32“ਇਸ ਲਈ ਯਾਹਵੇਹ ਅੱਸ਼ੂਰ ਦੇ ਰਾਜੇ ਬਾਰੇ ਇਹ ਆਖਦਾ ਹੈ: “ ‘ਉਹ ਨਾ ਇਸ ਸ਼ਹਿਰ ਵਿੱਚ ਵੜੇਗਾ ਅਤੇ ਨਾ ਹੀ ਇੱਥੇ ਤੀਰ ਚਲਾਵੇਗਾ। ਉਹ ਉਸ ਦੇ ਅੱਗੇ ਢਾਲ਼ ਲੈ ਕੇ ਨਹੀਂ ਆਵੇਗਾ ਨਾ ਉਸ ਦੇ ਵਿਰੁੱਧ ਘੇਰਾਬੰਦੀ ਕਰੇਗਾ।

33ਜਿਸ ਰਾਸਤੇ ਵੱਲ ਉਹ ਆਇਆ ਸੀ ਉਸੇ ਰਾਸਤੇ ਵਾਪਸ ਆ ਜਾਵੇਗਾ; ਉਹ ਇਸ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ, ਯਾਹਵੇਹ ਦਾ ਵਾਕ ਹੈ।

34ਮੈਂ ਇਸ ਸ਼ਹਿਰ ਦੀ ਰੱਖਿਆ ਕਰਾਂਗਾ ਅਤੇ ਇਸ ਨੂੰ ਬਚਾਵਾਂਗਾ, ਆਪਣੇ ਲਈ ਅਤੇ ਮੇਰੇ ਸੇਵਕ ਦਾਵੀਦ ਦੀ ਖ਼ਾਤਰ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.