2 ਰਾਜਿਆਂ 21

ਤਦ ਦੇਸ਼ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਰਾਜੇ ਆਮੋਨ ਦੇ ਵਿਰੁੱਧ ਸਾਜ਼ਿਸ਼ ਰਚੀ ਸੀ ਅਤੇ ਉਹਨਾਂ ਨੇ ਉਸਦੇ ਪੁੱਤਰ ਯੋਸ਼ੀਯਾਹ ਨੂੰ ਉਸਦੀ ਥਾਂ ਤੇ ਰਾਜਾ ਬਣਾਇਆ।

2 Kings 21:24 (UKJV) And the people of the land slew all them that had conspired against king Amon; and the people of the land made Josiah his son king in his position.

22ਉਸਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਨੂੰ ਛੱਡ ਦਿੱਤਾ ਅਤੇ ਉਸਦਾ ਆਗਿਆਕਾਰੀ ਵਿੱਚ ਨਹੀਂ ਰਿਹਾ।

23ਆਮੋਨ ਦੇ ਅਧਿਕਾਰੀਆਂ ਨੇ ਉਸਦੇ ਵਿਰੁੱਧ ਸਾਜ਼ਿਸ਼ ਰਚੀ ਅਤੇ ਰਾਜੇ ਦਾ ਉਸਦੇ ਮਹਿਲ ਵਿੱਚ ਕਤਲ ਕਰਵਾ ਦਿੱਤਾ।

24ਤਦ ਦੇਸ਼ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਰਾਜੇ ਆਮੋਨ ਦੇ ਵਿਰੁੱਧ ਸਾਜ਼ਿਸ਼ ਰਚੀ ਸੀ ਅਤੇ ਉਹਨਾਂ ਨੇ ਉਸਦੇ ਪੁੱਤਰ ਯੋਸ਼ੀਯਾਹ ਨੂੰ ਉਸਦੀ ਥਾਂ ਤੇ ਰਾਜਾ ਬਣਾਇਆ।

25ਆਮੋਨ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।

26ਉਸਨੂੰ ਉਜ਼ਾ ਦੇ ਬਾਗ਼ ਵਿੱਚ ਉਸਦੀ ਕਬਰ ਵਿੱਚ ਦਫ਼ਨਾਇਆ ਗਿਆ ਸੀ ਅਤੇ ਉਸ ਦਾ ਪੁੱਤਰ ਯੋਸ਼ੀਯਾਹ ਉਸ ਤੋਂ ਬਾਅਦ ਰਾਜਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.