24ਤਦ ਦੇਸ਼ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਰਾਜੇ ਆਮੋਨ ਦੇ ਵਿਰੁੱਧ ਸਾਜ਼ਿਸ਼ ਰਚੀ ਸੀ ਅਤੇ ਉਹਨਾਂ ਨੇ ਉਸਦੇ ਪੁੱਤਰ ਯੋਸ਼ੀਯਾਹ ਨੂੰ ਉਸਦੀ ਥਾਂ ਤੇ ਰਾਜਾ ਬਣਾਇਆ।
25ਆਮੋਨ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।
26ਉਸਨੂੰ ਉਜ਼ਾ ਦੇ ਬਾਗ਼ ਵਿੱਚ ਉਸਦੀ ਕਬਰ ਵਿੱਚ ਦਫ਼ਨਾਇਆ ਗਿਆ ਸੀ ਅਤੇ ਉਸ ਦਾ ਪੁੱਤਰ ਯੋਸ਼ੀਯਾਹ ਉਸ ਤੋਂ ਬਾਅਦ ਰਾਜਾ ਬਣਿਆ।