2 ਰਾਜਿਆਂ 22

ਯੋਸ਼ੀਯਾਹ ਅੱਠ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਇਕੱਤੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯੇਦਿਦਾਹ ਸੀ ਜੋ ਅਦਾਯਾਹ ਦੀ ਧੀ ਸੀ। ਉਹ ਬੋਜ਼ਕਾਥ ਨਗਰ ਤੋਂ ਸੀ।

2 Kings 22:1 (UKJV) Josiah was eight years old when he began to reign, and he reigned thirty and one years in Jerusalem. And his mother's name was Jedidah, the daughter of Adaiah of Boscath.

1ਯੋਸ਼ੀਯਾਹ ਅੱਠ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਇਕੱਤੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯੇਦਿਦਾਹ ਸੀ ਜੋ ਅਦਾਯਾਹ ਦੀ ਧੀ ਸੀ। ਉਹ ਬੋਜ਼ਕਾਥ ਨਗਰ ਤੋਂ ਸੀ।

2ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ ਅਤੇ ਪੂਰੀ ਤਰ੍ਹਾਂ ਆਪਣੇ ਪਿਤਾ ਦਾਵੀਦ ਦੇ ਸਾਰੇ ਰਾਹਾਂ ਉੱਤੇ ਚੱਲਦਾ ਰਿਹਾ, ਨਾ ਸੱਜੇ ਅਤੇ ਨਾ ਖੱਬੇ ਪਾਸੇ ਮੁੜਿਆ।

3ਯੋਸ਼ੀਯਾਹ ਪਾਤਸ਼ਾਹ ਦੇ ਅਠਾਰਵੇਂ ਵਰ੍ਹੇ ਐਉਂ ਹੋਇਆ ਭਈ ਪਾਤਸ਼ਾਹ ਨੇ ਮਸ਼ੁੱਲਾਮ ਦੇ ਪੋਤਰੇ ਅਸਲਯਾਹ ਦੇ ਪੁੱਤਰ ਸ਼ਾਫਾਨ ਮੁਨੀਮ ਨੂੰ ਯਾਹਵੇਹ ਦੇ ਭਵਨ ਨੂੰ ਇਹ ਆਖ ਕੇ ਘੱਲਿਆ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.