2 ਰਾਜਿਆਂ 22

ਤਦ ਸ਼ਾਫਾਨ ਮੁਨੀਮ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫੜਾਈ ਹੈ ਅਰ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ।

2 Kings 22:10 (UKJV) And Shaphan the scribe showed the king, saying, Hilkiah the priest has delivered me a book. And Shaphan read it before the king.

8ਪ੍ਰਧਾਨ ਜਾਜਕ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ, “ਮੈਨੂੰ ਯਾਹਵੇਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਮਿਲੀ ਹੈ।” ਉਸ ਨੇ ਉਹ ਪੋਥੀ ਸ਼ਾਫਾਨ ਨੂੰ ਦਿੱਤੀ, ਜਿਸਨੇ ਇਸਨੂੰ ਪੜ੍ਹਿਆ।

9ਤਦ ਸ਼ਾਫਾਨ ਲਿਖਾਰੀ ਰਾਜਾ ਕੋਲ ਗਿਆ ਅਤੇ ਰਾਜਾ ਨੂੰ ਇਹ ਖ਼ਬਰ ਦਿੱਤੀ ਅਤੇ ਆਖਿਆ, “ਤੁਹਾਡੇ ਦਾਸਾਂ ਨੇ ਉਹ ਪੈਸਾ ਜਿਹੜਾ ਯਾਹਵੇਹ ਦੇ ਭਵਨ ਵਿੱਚੋਂ ਇਕੱਠਾ ਕੀਤਾ ਉਹਨਾਂ ਮਜ਼ਦੂਰਾਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਾਹਵੇਹ ਦੇ ਭਵਨ ਦੀ ਦੇਖ ਭਾਲ ਕਰਦੇ ਹਨ।”

10ਤਦ ਸ਼ਾਫਾਨ ਮੁਨੀਮ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫੜਾਈ ਹੈ ਅਰ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ।

11ਜਦੋਂ ਰਾਜੇ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ, ਤਾਂ ਉਸਨੇ ਆਪਣੇ ਬਸਤਰ ਪਾੜ ਦਿੱਤੇ।

12ਉਸ ਨੇ ਹਿਲਕੀਯਾਹ ਜਾਜਕ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ, ਮੀਕਾਯਾਹ ਦੇ ਪੁੱਤਰ ਅਕਬੋਰ, ਸ਼ਾਫਾਨ ਲਿਖਾਰੀ ਅਤੇ ਰਾਜਾ ਦੇ ਸੇਵਾਦਾਰ ਅਸ਼ਾਯਾਹ ਨੂੰ ਇਹ ਹੁਕਮ ਦਿੱਤਾ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.