2 ਰਾਜਿਆਂ 23

ਯਹੋਯਾਕੀਮ ਪੱਚੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਜ਼ਬੀਦਾਹ ਸੀ ਜੋ ਪਦਾਯਾਹ ਦੀ ਧੀ ਸੀ। ਉਹ ਰੁਮਾਹ ਨਗਰ ਤੋਂ ਸੀ।

2 Kings 23:36 (UKJV) Jehoiakim was twenty and five years old when he began to reign; and he reigned eleven years in Jerusalem. And his mother's name was Zebudah, the daughter of Pedaiah of Rumah.

34ਫ਼ਿਰਾਊਨ ਨੇਕੋ ਨੇ ਯੋਸ਼ੀਯਾਹ ਦੇ ਪੁੱਤਰ ਅਲਯਾਕੀਮ ਨੂੰ ਆਪਣੇ ਪਿਤਾ ਯੋਸ਼ੀਯਾਹ ਦੀ ਥਾਂ ਰਾਜਾ ਬਣਾਇਆ ਅਤੇ ਅਲਯਾਕੀਮ ਦਾ ਨਾਮ ਬਦਲ ਕੇ ਯਹੋਯਾਕੀਮ ਰੱਖ ਦਿੱਤਾ। ਪਰ ਉਹ ਯਹੋਆਹਾਜ਼ ਨੂੰ ਲੈ ਗਿਆ ਅਤੇ ਮਿਸਰ ਨੂੰ ਲੈ ਗਿਆ ਅਤੇ ਉੱਥੇ ਉਹ ਮਰ ਗਿਆ।

35ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਾਊਨ ਨੂੰ ਦੇ ਦਿੱਤਾ ਪਰ ਉਸ ਨੇ ਇਸ ਉੱਤੇ ਫ਼ਿਰਾਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਭਈ ਉਹ ਫ਼ਿਰਾਊਨ ਨੇਕੋ ਨੂੰ ਦੇਵੇ।

36ਯਹੋਯਾਕੀਮ ਪੱਚੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਜ਼ਬੀਦਾਹ ਸੀ ਜੋ ਪਦਾਯਾਹ ਦੀ ਧੀ ਸੀ। ਉਹ ਰੁਮਾਹ ਨਗਰ ਤੋਂ ਸੀ।

37ਅਤੇ ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਉਸਦੇ ਪੁਰਖਿਆਂ ਨੇ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.