2 ਰਾਜਿਆਂ 24

ਯਹੋਯਾਕੀਮ ਦੇ ਰਾਜ ਦੌਰਾਨ, ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਦੇਸ਼ ਉੱਤੇ ਹਮਲਾ ਕੀਤਾ ਅਤੇ ਯਹੋਯਾਕੀਮ ਤਿੰਨ ਸਾਲਾਂ ਲਈ ਉਸ ਦਾ ਦਾਸ ਬਣਿਆ। ਪਰ ਫਿਰ ਉਹ ਨਬੂਕਦਨੇਜ਼ਰ ਦੇ ਵਿਰੁੱਧ ਹੋ ਗਿਆ ਅਤੇ ਬਗਾਵਤ ਕਰ ਦਿੱਤੀ।

2 Kings 24:1 (UKJV) In his days Nebuchadnezzar king of Babylon came up, and Jehoiakim became his servant three years: then he turned and rebelled against him.

1ਯਹੋਯਾਕੀਮ ਦੇ ਰਾਜ ਦੌਰਾਨ, ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਦੇਸ਼ ਉੱਤੇ ਹਮਲਾ ਕੀਤਾ ਅਤੇ ਯਹੋਯਾਕੀਮ ਤਿੰਨ ਸਾਲਾਂ ਲਈ ਉਸ ਦਾ ਦਾਸ ਬਣਿਆ। ਪਰ ਫਿਰ ਉਹ ਨਬੂਕਦਨੇਜ਼ਰ ਦੇ ਵਿਰੁੱਧ ਹੋ ਗਿਆ ਅਤੇ ਬਗਾਵਤ ਕਰ ਦਿੱਤੀ।

2ਯਾਹਵੇਹ ਨੇ ਆਪਣੇ ਸੇਵਕ ਨਬੀਆਂ ਦੁਆਰਾ ਘੋਸ਼ਿਤ ਕੀਤੇ ਗਏ ਯਾਹਵੇਹ ਦੇ ਬਚਨ ਦੇ ਅਨੁਸਾਰ, ਯਹੂਦਾਹ ਨੂੰ ਤਬਾਹ ਕਰਨ ਲਈ ਬਾਬੇਲ, ਅਰਾਮੀ, ਮੋਆਬੀ ਅਤੇ ਅੰਮੋਨੀ ਹਮਲਾਵਰਾਂ ਨੂੰ ਉਸਦੇ ਵਿਰੁੱਧ ਭੇਜਿਆ।

3ਨਿਸ਼ਚੇ ਹੀ ਇਹ ਗੱਲਾਂ ਯਹੂਦਾਹ ਦੇ ਨਾਲ ਯਾਹਵੇਹ ਦੇ ਹੁਕਮ ਅਨੁਸਾਰ ਵਾਪਰੀਆਂ ਸਨ, ਤਾਂ ਜੋ ਮਨੱਸ਼ੇਹ ਦੇ ਪਾਪਾਂ ਅਤੇ ਉਸ ਦੇ ਸਾਰੇ ਕੰਮਾਂ ਦੇ ਕਾਰਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.