2 ਰਾਜਿਆਂ 4

ਅਲੀਸ਼ਾ ਨੇ ਕਿਹਾ, “ਅਗਲੇ ਸਾਲ ਇਸੇ ਰੁੱਤੇ ਬਸੰਤ ਦੇ ਨੇੜੇ ਤੇਰੇ ਇੱਕ ਪੁੱਤਰ ਹੋਵੇਗਾ।” ਉਸ ਨੇ ਬੋਲਿਆ, “ਨਹੀਂ, ਮੇਰੇ ਸੁਆਮੀ! ਪਰਮੇਸ਼ਵਰ ਦੇ ਬੰਦੇ ਆਪਣੀ ਦਾਸੀ ਨਾਲ ਝੂਠ ਨਾ ਬੋਲ!”

2 Kings 4:16 (UKJV) And he said, About this season, according to the time of life, you shall embrace a son. And she said, Nay, my lord, you man of God, do not lie unto yours handmaid.

14ਅਲੀਸ਼ਾ ਨੇ ਪੁੱਛਿਆ, “ਉਸ ਲਈ ਕੀ ਕੀਤਾ ਜਾਵੇ?” ਗੇਹਜ਼ੀ ਨੇ ਕਿਹਾ, “ਉਸ ਦਾ ਕੋਈ ਪੁੱਤਰ ਨਹੀਂ ਹੈ ਅਤੇ ਉਸਦਾ ਪਤੀ ਬੁੱਢਾ ਹੋ ਗਿਆ ਹੈ।”

15ਤਦ ਅਲੀਸ਼ਾ ਨੇ ਕਿਹਾ, “ਉਸ ਨੂੰ ਬੁਲਾਓ।” ਇਸ ਲਈ ਉਸਨੇ ਉਸਨੂੰ ਬੁਲਾਇਆ ਅਤੇ ਉਹ ਦਰਵਾਜ਼ੇ ਵਿੱਚ ਖੜ੍ਹੀ ਹੋ ਗਈ।

16ਅਲੀਸ਼ਾ ਨੇ ਕਿਹਾ, “ਅਗਲੇ ਸਾਲ ਇਸੇ ਰੁੱਤੇ ਬਸੰਤ ਦੇ ਨੇੜੇ ਤੇਰੇ ਇੱਕ ਪੁੱਤਰ ਹੋਵੇਗਾ।” ਉਸ ਨੇ ਬੋਲਿਆ, “ਨਹੀਂ, ਮੇਰੇ ਸੁਆਮੀ! ਪਰਮੇਸ਼ਵਰ ਦੇ ਬੰਦੇ ਆਪਣੀ ਦਾਸੀ ਨਾਲ ਝੂਠ ਨਾ ਬੋਲ!”

17ਪਰ ਉਹ ਔਰਤ ਗਰਭਵਤੀ ਹੋਈ, ਜਿਵੇਂ ਕਿ ਅਲੀਸ਼ਾ ਨੇ ਉਸਨੂੰ ਆਖਿਆ ਸੀ ਉਸੇ ਰੁੱਤੇ ਬਸੰਤ ਦੇ ਨੇੜ੍ਹੇ ਉਸ ਦੇ ਇੱਕ ਪੁੱਤਰ ਜੰਮਿਆ।

18ਜਦੋਂ ਬਾਲਕ ਵੱਡਾ ਹੋਇਆ ਅਤੇ ਇੱਕ ਦਿਨ ਉਹ ਆਪਣੇ ਪਿਤਾ ਕੋਲ ਵਾਢਿਆ ਵੱਲ ਚਲਿਆ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.