2 ਰਾਜਿਆਂ 4

ਅਤੇ ਉਹ ਆਪਣੇ ਪਿਤਾ ਨੂੰ ਆਖਣ ਲੱਗਾ, “ਹਾਏ ਮੇਰਾ ਸਿਰ! ਹਾਏ ਮੇਰਾ ਸਿਰ!” ਉਸਦੇ ਪਿਤਾ ਨੇ ਇੱਕ ਨੌਕਰ ਨੂੰ ਕਿਹਾ, “ਉਸ ਨੂੰ ਉਸਦੀ ਮਾਂ ਕੋਲ ਲੈ ਜਾਉ।”

2 Kings 4:19 (UKJV) And he said unto his father, My head, my head. And he said to a lad, Carry him to his mother.

17ਪਰ ਉਹ ਔਰਤ ਗਰਭਵਤੀ ਹੋਈ, ਜਿਵੇਂ ਕਿ ਅਲੀਸ਼ਾ ਨੇ ਉਸਨੂੰ ਆਖਿਆ ਸੀ ਉਸੇ ਰੁੱਤੇ ਬਸੰਤ ਦੇ ਨੇੜ੍ਹੇ ਉਸ ਦੇ ਇੱਕ ਪੁੱਤਰ ਜੰਮਿਆ।

18ਜਦੋਂ ਬਾਲਕ ਵੱਡਾ ਹੋਇਆ ਅਤੇ ਇੱਕ ਦਿਨ ਉਹ ਆਪਣੇ ਪਿਤਾ ਕੋਲ ਵਾਢਿਆ ਵੱਲ ਚਲਿਆ ਗਿਆ।

19ਅਤੇ ਉਹ ਆਪਣੇ ਪਿਤਾ ਨੂੰ ਆਖਣ ਲੱਗਾ, “ਹਾਏ ਮੇਰਾ ਸਿਰ! ਹਾਏ ਮੇਰਾ ਸਿਰ!” ਉਸਦੇ ਪਿਤਾ ਨੇ ਇੱਕ ਨੌਕਰ ਨੂੰ ਕਿਹਾ, “ਉਸ ਨੂੰ ਉਸਦੀ ਮਾਂ ਕੋਲ ਲੈ ਜਾਉ।”

20ਜਦੋਂ ਨੌਕਰ ਨੇ ਉਸਨੂੰ ਉਠਾਇਆ ਅਤੇ ਉਸਦੀ ਮਾਂ ਕੋਲ ਲੈ ਗਿਆ, ਮੁੰਡਾ ਦੁਪਹਿਰ ਤੱਕ ਉਸਦੀ ਗੋਦ ਵਿੱਚ ਬੈਠਾ ਰਿਹਾ, ਅਤੇ ਫਿਰ ਉਹ ਮਰ ਗਿਆ।

21ਉਸਨੇ ਉੱਪਰ ਜਾ ਕੇ ਉਸਨੂੰ ਪਰਮੇਸ਼ਵਰ ਦੇ ਬੰਦੇ ਦੇ ਮੰਜੇ ਉੱਤੇ ਲਿਟਾ ਦਿੱਤਾ, ਫਿਰ ਦਰਵਾਜ਼ਾ ਬੰਦ ਕਰਕੇ ਬਾਹਰ ਚਲੀ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.