2 ਰਾਜਿਆਂ 4

ਪਰ ਬੱਚੇ ਦੀ ਮਾਂ ਨੇ ਕਿਹਾ, “ਜੀਉਂਦੇ ਯਾਹਵੇਹ ਦੀ ਤੇ ਤੇਰੀ ਜਾਨ ਦੀ ਸਹੁੰ, ਮੈਂ ਤੁਹਾਡੇ ਤੋਂ ਬਿਨਾ ਨਹੀਂ ਜਾਵਾਂਗੀ।” ਇਸ ਲਈ ਉਹ ਉੱਠਿਆ ਅਤੇ ਉਸਦੇ ਮਗਰ ਹੋ ਤੁਰਿਆ।

2 Kings 4:30 (UKJV) And the mother of the child said, As the LORD lives, and as your soul lives, I will not leave you. And he arose, and followed her.

28ਤਦ ਉਹ ਬੋਲੀ “ਕੀ ਮੈਂ ਆਪਣੇ ਸੁਆਮੀ ਕੋਲੋਂ ਪੁੱਤਰ ਮੰਗਿਆ ਸੀ? ਕੀ ਮੈਂ ਤੁਹਾਨੂੰ ਨਹੀਂ ਕਿਹਾ ਸੀ, ‘ਮੇਰੀਆਂ ਉਮੀਦਾਂ ਨਾ ਵਧਾਓ’?”

29ਅਲੀਸ਼ਾ ਨੇ ਗੇਹਜ਼ੀ ਨੂੰ ਆਖਿਆ, “ਆਪਣਾ ਲੱਕ ਬੰਨ੍ਹ ਅਤੇ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ। ਜੇ ਕੋਈ ਆਦਮੀ ਤੈਨੂੰ ਮਿਲੇ ਤਾਂ ਉਸ ਨੂੰ ਨਮਸਕਾਰ ਨਾ ਕਰੀ ਅਤੇ ਜੇ ਕੋਈ ਤੈਨੂੰ ਨਮਸਕਾਰ ਕਰੇ, ਤਾਂ ਜਵਾਬ ਨਾ ਦੇਵੀਂ। ਮੇਰੀ ਲਾਠੀ ਮੁੰਡੇ ਦੇ ਮੂੰਹ ਤੇ ਰੱਖ ਦੇਵੀਂ।”

30ਪਰ ਬੱਚੇ ਦੀ ਮਾਂ ਨੇ ਕਿਹਾ, “ਜੀਉਂਦੇ ਯਾਹਵੇਹ ਦੀ ਤੇ ਤੇਰੀ ਜਾਨ ਦੀ ਸਹੁੰ, ਮੈਂ ਤੁਹਾਡੇ ਤੋਂ ਬਿਨਾ ਨਹੀਂ ਜਾਵਾਂਗੀ।” ਇਸ ਲਈ ਉਹ ਉੱਠਿਆ ਅਤੇ ਉਸਦੇ ਮਗਰ ਹੋ ਤੁਰਿਆ।

31ਗੇਹਜ਼ੀ ਉਹਨਾਂ ਤੋਂ ਪਹਿਲਾ ਤੁਰ ਗਿਆ ਅਤੇ ਲੜਕੇ ਦੇ ਮੂੰਹ ਉੱਤੇ ਲਾਠੀ ਰੱਖੀ, ਪਰ ਨਾ ਆਵਾਜ਼ ਸੀ ਨਾ ਸੁਰਤ ਸੀ। ਇਸ ਲਈ ਗੇਹਜ਼ੀ ਅਲੀਸ਼ਾ ਨੂੰ ਮਿਲਣ ਲਈ ਵਾਪਸ ਗਿਆ ਅਤੇ ਉਸਨੂੰ ਕਿਹਾ, “ਮੁੰਡਾ ਨਹੀਂ ਜਾਗਿਆ।”

32ਜਦੋਂ ਅਲੀਸ਼ਾ ਘਰ ਪਹੁੰਚਿਆ, ਤਾਂ ਮੁੰਡਾ ਮਰਿਆ ਹੋਇਆ ਉਸਦੇ ਮੰਜੇ ਤੇ ਪਿਆ ਹੋਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.