2 ਪਤਰਸ 3

ਹੇ ਮੇਰੇ ਪਿਆਰੇ ਮਿੱਤਰੋ, ਇਹ ਹੁਣ ਤੁਹਾਡੇ ਲਈ ਮੇਰੀ ਦੂਜੀ ਚਿੱਠੀ ਹੈ। ਮੈਂ ਉਨ੍ਹਾਂ ਦੋਹਾਂ ਵਿੱਚ ਤੁਹਾਨੂੰ ਸਿਹਤਮੰਦ ਸੋਚ ਲਈ ਉਤਸ਼ਾਹਿਤ ਕਰਨ ਲਈ ਯਾਦ ਪੱਤਰ ਵਜੋਂ ਲਿਖਿਆ ਹੈ।

2 Peter 3:1 (UKJV) This second epistle, beloved, I now write unto you; in both which I stir up your pure minds by way of remembrance:

1ਹੇ ਮੇਰੇ ਪਿਆਰੇ ਮਿੱਤਰੋ, ਇਹ ਹੁਣ ਤੁਹਾਡੇ ਲਈ ਮੇਰੀ ਦੂਜੀ ਚਿੱਠੀ ਹੈ। ਮੈਂ ਉਨ੍ਹਾਂ ਦੋਹਾਂ ਵਿੱਚ ਤੁਹਾਨੂੰ ਸਿਹਤਮੰਦ ਸੋਚ ਲਈ ਉਤਸ਼ਾਹਿਤ ਕਰਨ ਲਈ ਯਾਦ ਪੱਤਰ ਵਜੋਂ ਲਿਖਿਆ ਹੈ।

2ਮੈਂ ਚਾਹੁੰਦਾ ਹਾਂ ਕਿ ਤੁਸੀਂ ਪਵਿੱਤਰ ਨਬੀਆਂ ਦੁਆਰਾ ਪਿਛਲੇ ਸਮੇਂ ਵਿੱਚ ਬੋਲੇ ਗਏ ਸ਼ਬਦਾਂ ਅਤੇ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਦਿੱਤੀਆਂ ਗਈਆ ਹਨ, ਯਾਦ ਰੱਖੋ।

3ਸਭ ਤੋਂ ਵੱਧ, ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਆਖਰੀ ਦਿਨਾਂ ਵਿੱਚ ਮਖੌਲ ਉਡਾਉਣ ਵਾਲੇ ਆਉਣਗੇ, ਜਿਹੜੇ ਆਪਣੀਆਂ ਬੁਰੀਆਂ ਇੱਛਾਵਾਂ ਦੇ ਅਨੁਸਾਰ ਚੱਲਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.