2 ਸ਼ਮੁਏਲ 1

ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਲਈ ਉਦਾਸ ਹਾਂ; ਤੂੰ ਮੈਨੂੰ ਬਹੁਤ ਪਿਆਰਾ ਸੀ। ਤੇਰਾ ਮੇਰੇ ਲਈ ਪਿਆਰ ਅਦਭੁਤ ਸੀ, ਔਰਤਾਂ ਨਾਲੋਂ ਵੀ ਅਦਭੁਤ ਸੀ।

2 Samuel 1:26 (UKJV) I am distressed for you, my brother Jonathan: very pleasant have you been unto me: your love to me was wonderful, passing the love of women.

24“ਇਸਰਾਏਲ ਦੀਆਂ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ ਸਨ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸ਼ਿੰਗਾਰਿਆ ਸੀ।

25“ਕਿੰਨੇ ਸੂਰਮੇ ਜੰਗ ਵਿੱਚ ਡਿੱਗ ਪਏ ਹਨ! ਯੋਨਾਥਾਨ ਤੁਹਾਡੀਆਂ ਉਚਾਈਆਂ ਉੱਤੇ ਮਰਿਆ ਪਿਆ ਹੈ।

26ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਲਈ ਉਦਾਸ ਹਾਂ; ਤੂੰ ਮੈਨੂੰ ਬਹੁਤ ਪਿਆਰਾ ਸੀ। ਤੇਰਾ ਮੇਰੇ ਲਈ ਪਿਆਰ ਅਦਭੁਤ ਸੀ, ਔਰਤਾਂ ਨਾਲੋਂ ਵੀ ਅਦਭੁਤ ਸੀ।

27“ਬਲਵੰਤ ਕਿਵੇਂ ਡਿੱਗ ਪਏ ਹਨ! ਜੰਗ ਦੇ ਹਥਿਆਰ ਨਸ਼ਟ ਹੋ ਗਏ ਹਨ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.