2 ਸ਼ਮੁਏਲ 12

ਦਾਵੀਦ ਸ਼ਹਿਰ ਦੇ ਵਸਨੀਕਾਂ ਨੂੰ ਵੀ ਆਪਣੇ ਨਾਲ ਲੈ ਗਿਆ, ਜਿਨ੍ਹਾਂ ਨੂੰ ਉਨ੍ਹਾਂ ਨੇ ਮਜ਼ਦੂਰ ਬਣਾ ਲਿਆ ਅਤੇ ਉਨ੍ਹਾਂ ਨੂੰ ਆਰੀ, ਕੁਦਾਲੀ, ਕੁਹਾੜੀ ਆਦਿ ਦੇ ਕੰਮ ਵਿੱਚ ਲਾਇਆ ਅਤੇ ਉਹ ਇੱਟਾਂ ਬਣਾਉਣ ਦੀਆਂ ਭੱਠੀਆਂ ਵਿੱਚ ਵੀ ਜੁੜੇ ਹੋਏ ਸਨ। ਉਨ੍ਹਾਂ ਨੇ ਅੰਮੋਨੀਆਂ ਦੇ ਸਾਰੇ ਨਗਰਾਂ ਨਾਲ ਇਸੇ ਤਰ੍ਹਾਂ ਕੀਤਾ। ਫਿਰ ਦਾਵੀਦ ਅਤੇ ਉਸ ਦੇ ਸਾਰੇ ਲੋਕ ਯੇਰੂਸ਼ਲੇਮ ਨੂੰ ਵਾਪਸ ਆ ਗਏ।

2 Samuel 12:31 (UKJV) And he brought forth the people that were therein, and put them under saws, and under harrows of iron, and under axes of iron, and made them pass through the brick-kiln: and thus did he unto all the cities of the children of Ammon. So David and all the people returned unto Jerusalem.

29ਇਸ ਲਈ ਦਾਵੀਦ ਨੇ ਸਾਰੀ ਫ਼ੌਜ ਇਕੱਠੀ ਕੀਤੀ ਅਤੇ ਰਬਾਹ ਨੂੰ ਗਿਆ ਅਤੇ ਉਸ ਉੱਤੇ ਹਮਲਾ ਕਰ ਕੇ ਉਸਨੂੰ ਜਿੱਤ ਲਿਆ।

30ਦਾਵੀਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾ ਲਿਆ ਅਤੇ ਇਹ ਉਸਦੇ ਆਪਣੇ ਸਿਰ ਉੱਤੇ ਰੱਖਿਆ ਗਿਆ। ਇਸ ਦਾ ਵਜ਼ਨ 34 ਕਿੱਲੋ ਸੀ, ਅਤੇ ਇਹ ਕੀਮਤੀ ਪੱਥਰਾਂ ਨਾਲ ਮੜਿਆ ਹੋਇਆ ਸੀ। ਦਾਵੀਦ ਨੇ ਸ਼ਹਿਰ ਵਿੱਚੋਂ ਬਹੁਤ ਸਾਰਾ ਮਾਲ ਲੁੱਟ ਲਿਆ

31ਦਾਵੀਦ ਸ਼ਹਿਰ ਦੇ ਵਸਨੀਕਾਂ ਨੂੰ ਵੀ ਆਪਣੇ ਨਾਲ ਲੈ ਗਿਆ, ਜਿਨ੍ਹਾਂ ਨੂੰ ਉਨ੍ਹਾਂ ਨੇ ਮਜ਼ਦੂਰ ਬਣਾ ਲਿਆ ਅਤੇ ਉਨ੍ਹਾਂ ਨੂੰ ਆਰੀ, ਕੁਦਾਲੀ, ਕੁਹਾੜੀ ਆਦਿ ਦੇ ਕੰਮ ਵਿੱਚ ਲਾਇਆ ਅਤੇ ਉਹ ਇੱਟਾਂ ਬਣਾਉਣ ਦੀਆਂ ਭੱਠੀਆਂ ਵਿੱਚ ਵੀ ਜੁੜੇ ਹੋਏ ਸਨ। ਉਨ੍ਹਾਂ ਨੇ ਅੰਮੋਨੀਆਂ ਦੇ ਸਾਰੇ ਨਗਰਾਂ ਨਾਲ ਇਸੇ ਤਰ੍ਹਾਂ ਕੀਤਾ। ਫਿਰ ਦਾਵੀਦ ਅਤੇ ਉਸ ਦੇ ਸਾਰੇ ਲੋਕ ਯੇਰੂਸ਼ਲੇਮ ਨੂੰ ਵਾਪਸ ਆ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.