2 ਸ਼ਮੁਏਲ 17

ਅਬਸ਼ਾਲੋਮ ਨੇ ਯੋਆਬ ਦੀ ਥਾਂ ਅਮਾਸਾ ਨੂੰ ਫ਼ੌਜ ਦਾ ਮੁਖੀ ਨਿਯੁਕਤ ਕੀਤਾ ਸੀ। ਅਮਾਸਾ ਇੱਕ ਇਸਮਾਏਲੀ ਦੇ ਯਿਥਰਾ ਦਾ ਪੁੱਤਰ ਸੀ ਜਿਸ ਨੇ ਨਾਹਾਸ਼ ਦੀ ਧੀ ਅਤੇ ਯੋਆਬ ਦੀ ਮਾਂ ਜ਼ੇਰੂਇਯਾਹ ਦੀ ਭੈਣ ਅਬੀਗੈਲ ਨਾਲ ਵਿਆਹ ਕੀਤਾ ਸੀ।

2 Samuel 17:25 (UKJV) And Absalom made Amasa captain of the host instead of Joab: which Amasa was a man's son, whose name was Ithra an Israelite, that went in to Abigail the daughter of Nahash, sister to Zeruiah Joab's mother.

23ਜਦੋਂ ਅਹੀਥੋਫ਼ਲ ਨੇ ਦੇਖਿਆ ਕਿ ਉਸਦੀ ਸਲਾਹ ਨਹੀਂ ਮੰਨੀ ਗਈ, ਤਾਂ ਉਸਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਆਪਣੇ ਸ਼ਹਿਰ ਵਿੱਚ ਆਪਣੇ ਘਰ ਨੂੰ ਚੱਲ ਪਿਆ। ਉਸਨੇ ਆਪਣੇ ਘਰ ਨੂੰ ਸੰਭਾਲ ਕੇ ਅਤੇ ਫਿਰ ਫਾਹਾ ਲਗਾ ਲਿਆ। ਇਸ ਲਈ ਉਹ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦਫ਼ਨਾਇਆ ਗਿਆ।

24ਦਾਵੀਦ ਮਾਹਾਨਾਇਮ ਨੂੰ ਗਿਆ ਅਤੇ ਅਬਸ਼ਾਲੋਮ ਇਸਰਾਏਲ ਦੇ ਸਾਰੇ ਆਦਮੀਆਂ ਨਾਲ ਯਰਦਨ ਪਾਰ ਗਿਆ।

25ਅਬਸ਼ਾਲੋਮ ਨੇ ਯੋਆਬ ਦੀ ਥਾਂ ਅਮਾਸਾ ਨੂੰ ਫ਼ੌਜ ਦਾ ਮੁਖੀ ਨਿਯੁਕਤ ਕੀਤਾ ਸੀ। ਅਮਾਸਾ ਇੱਕ ਇਸਮਾਏਲੀ ਦੇ ਯਿਥਰਾ ਦਾ ਪੁੱਤਰ ਸੀ ਜਿਸ ਨੇ ਨਾਹਾਸ਼ ਦੀ ਧੀ ਅਤੇ ਯੋਆਬ ਦੀ ਮਾਂ ਜ਼ੇਰੂਇਯਾਹ ਦੀ ਭੈਣ ਅਬੀਗੈਲ ਨਾਲ ਵਿਆਹ ਕੀਤਾ ਸੀ।

26ਇਸਰਾਏਲੀਆਂ ਅਤੇ ਅਬਸ਼ਾਲੋਮ ਨੇ ਗਿਲਆਦ ਦੀ ਧਰਤੀ ਉੱਤੇ ਡੇਰਾ ਲਾਇਆ।

27ਜਦੋਂ ਦਾਵੀਦ ਮਾਹਾਨਾਇਮ ਵਿੱਚ ਆਇਆ ਤਾਂ ਅੰਮੋਨੀਆਂ ਦੇ ਰਬਾਹ ਤੋਂ ਨਾਹਾਸ਼ ਦਾ ਪੁੱਤਰ ਸ਼ੋਬੀ, ਲੋ-ਦੇਬਾਰ ਤੋਂ ਅੰਮੀਏਲ ਦਾ ਪੁੱਤਰ ਮਾਕੀਰ ਅਤੇ ਰੋਗੇਲਿਮ ਤੋਂ ਗਿਲਆਦੀ ਬਾਰਜ਼ਿੱਲਈ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.