2 ਸ਼ਮੁਏਲ 22

ਉਸ ਨੇ ਹਨੇਰੇ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ, ਅਕਾਸ਼ ਦੇ ਹਨੇਰੇ ਮੀਂਹ ਦੇ ਬੱਦਲਾਂ ਨੂੰ ਬਣਾਇਆ।

2 Samuel 22:12 (UKJV) And he made darkness pavilions round about him, dark waters, and thick clouds of the skies.

10ਉਸਨੇ ਸਵਰਗ ਨੂੰ ਝੁਕਾਇਆ ਅਤੇ ਹੇਠਾਂ ਉੱਤਰ ਆਇਆ। ਉਸਦੇ ਪੈਰਾਂ ਹੇਠ ਕਾਲੇ ਬੱਦਲ ਸਨ।

11ਉਹ ਕਰੂਬੀਆਂ ਉੱਤੇ ਸਵਾਰ ਹੋ ਕੇ ਉੱਡ ਗਿਆ; ਉਹ ਪੌਣ ਦੇ ਖੰਭਾ ਉੱਤੇ ਵੇਖਿਆ ਗਿਆ।

12ਉਸ ਨੇ ਹਨੇਰੇ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ, ਅਕਾਸ਼ ਦੇ ਹਨੇਰੇ ਮੀਂਹ ਦੇ ਬੱਦਲਾਂ ਨੂੰ ਬਣਾਇਆ।

13ਉਸ ਦੀ ਮੌਜੂਦਗੀ ਦੀ ਚਮਕ ਨਾਲ ਅੰਗਿਆਰੇ ਵਿੱਚ ਅੱਗ ਬਲ ਗਈ।

14ਯਾਹਵੇਹ ਸਵਰਗ ਤੋਂ ਗਰਜਿਆ; ਅੱਤ ਮਹਾਨ ਦੀ ਆਵਾਜ਼ ਗੂੰਜ ਉੱਠੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.