2 ਸ਼ਮੁਏਲ 22

ਉਸਨੇ ਆਪਣੇ ਤੀਰ ਚਲਾਏ ਅਤੇ ਦੁਸ਼ਮਣਾਂ ਨੂੰ ਖਿੰਡਾ ਦਿੱਤਾ, ਬਿਜਲੀ ਦੀਆਂ ਵੱਡੀਆਂ ਲਿਸ਼ਕਾ ਨਾਲ ਉਸਨੇ ਉਹਨਾਂ ਨੂੰ ਉਲਝਾ ਦਿੱਤਾ।

2 Samuel 22:15 (UKJV) And he sent out arrows, and scattered them; lightning, and humiliated them.

13ਉਸ ਦੀ ਮੌਜੂਦਗੀ ਦੀ ਚਮਕ ਨਾਲ ਅੰਗਿਆਰੇ ਵਿੱਚ ਅੱਗ ਬਲ ਗਈ।

14ਯਾਹਵੇਹ ਸਵਰਗ ਤੋਂ ਗਰਜਿਆ; ਅੱਤ ਮਹਾਨ ਦੀ ਆਵਾਜ਼ ਗੂੰਜ ਉੱਠੀ।

15ਉਸਨੇ ਆਪਣੇ ਤੀਰ ਚਲਾਏ ਅਤੇ ਦੁਸ਼ਮਣਾਂ ਨੂੰ ਖਿੰਡਾ ਦਿੱਤਾ, ਬਿਜਲੀ ਦੀਆਂ ਵੱਡੀਆਂ ਲਿਸ਼ਕਾ ਨਾਲ ਉਸਨੇ ਉਹਨਾਂ ਨੂੰ ਉਲਝਾ ਦਿੱਤਾ।

16ਹੇ ਯਾਹਵੇਹ ਤੇਰੀ ਝਿੜਕ ਨਾਲ ਅਤੇ ਤੇਰੇ ਨਾਸਾਂ ਵਿੱਚੋਂ ਸਾਹ ਦੇ ਝੋਕੇ ਦੇ ਕਾਰਨ ਸਮੁੰਦਰ ਦੀਆਂ ਸਤਹ ਦਿੱਸਣ ਲੱਗ ਪਈਆਂ, ਅਤੇ ਧਰਤੀ ਦੀਆਂ ਨੀਹਾਂ ਰੱਖੀਆਂ ਗਈਆਂ।

17“ਉਸ ਨੇ ਸਵਰਗ ਤੋਂ ਆਪਣਾ ਹੱਥ ਵਧਾ ਕੇ ਮੈਨੂੰ ਫੜ ਲਿਆ; ਉਸ ਨੇ ਮੈਨੂੰ ਡੂੰਘੇ ਪਾਣੀਆਂ ਵਿੱਚੋਂ ਬਾਹਰ ਕੱਢਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.