2 ਸ਼ਮੁਏਲ 22

ਯਾਹਵੇਹ ਨੇ ਮੈਨੂੰ ਮੇਰੀ ਧਾਰਮਿਕਤਾ ਦੇ ਅਨੁਸਾਰ, ਮੇਰੀ ਸ਼ੁੱਧਤਾ ਦੇ ਅਨੁਸਾਰ ਉਹ ਦੀ ਨਿਗਾਹ ਵਿੱਚ ਫਲ ਦਿੱਤਾ ਹੈ।

2 Samuel 22:25 (UKJV) Therefore the LORD has recompensed me according to my righteousness; according to my cleanness in his eye sight.

23ਉਸਦੇ ਸਾਰੇ ਕਾਨੂੰਨ ਮੇਰੇ ਸਾਹਮਣੇ ਹਨ। ਮੈਂ ਉਹ ਦੇ ਹੁਕਮਾਂ ਤੋਂ ਮੂੰਹ ਨਹੀਂ ਮੋੜਿਆ।

24ਮੈਂ ਉਸਦੇ ਅੱਗੇ ਨਿਰਦੋਸ਼ ਰਿਹਾ ਹਾਂ ਅਤੇ ਆਪਣੇ ਆਪ ਨੂੰ ਪਾਪ ਤੋਂ ਬਚਾਇਆ ਹੈ।

25ਯਾਹਵੇਹ ਨੇ ਮੈਨੂੰ ਮੇਰੀ ਧਾਰਮਿਕਤਾ ਦੇ ਅਨੁਸਾਰ, ਮੇਰੀ ਸ਼ੁੱਧਤਾ ਦੇ ਅਨੁਸਾਰ ਉਹ ਦੀ ਨਿਗਾਹ ਵਿੱਚ ਫਲ ਦਿੱਤਾ ਹੈ।

26“ਵਫ਼ਾਦਾਰਾਂ ਲਈ ਤੂੰ ਆਪਣੇ ਆਪ ਨੂੰ ਵਫ਼ਾਦਾਰ ਦਿਖਾਉਂਦਾ ਹੈ, ਨਿਰਦੋਸ਼ਾਂ ਮਨੁੱਖਾਂ ਲਈ ਤੂੰ ਆਪਣੇ ਆਪ ਨੂੰ ਨਿਰਦੋਸ਼ ਦਿਖਾਉਂਦਾ ਹੈ,

27ਸ਼ੁੱਧ ਲੋਕਾਂ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਦਿਖਾਉਂਦਾ ਹੈ, ਪਰ ਚਾਲਬਾਜ਼ਾਂ ਲਈ ਤੂੰ ਆਪਣੇ ਆਪ ਨੂੰ ਚਲਾਕ ਵਿਖਾਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.