2 ਸ਼ਮੁਏਲ 22

ਸ਼ੁੱਧ ਲੋਕਾਂ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਦਿਖਾਉਂਦਾ ਹੈ, ਪਰ ਚਾਲਬਾਜ਼ਾਂ ਲਈ ਤੂੰ ਆਪਣੇ ਆਪ ਨੂੰ ਚਲਾਕ ਵਿਖਾਉਂਦਾ ਹੈ।

2 Samuel 22:27 (UKJV) With the pure you will show yourself pure; and with the perverse you will show yourself unpleasing.

25ਯਾਹਵੇਹ ਨੇ ਮੈਨੂੰ ਮੇਰੀ ਧਾਰਮਿਕਤਾ ਦੇ ਅਨੁਸਾਰ, ਮੇਰੀ ਸ਼ੁੱਧਤਾ ਦੇ ਅਨੁਸਾਰ ਉਹ ਦੀ ਨਿਗਾਹ ਵਿੱਚ ਫਲ ਦਿੱਤਾ ਹੈ।

26“ਵਫ਼ਾਦਾਰਾਂ ਲਈ ਤੂੰ ਆਪਣੇ ਆਪ ਨੂੰ ਵਫ਼ਾਦਾਰ ਦਿਖਾਉਂਦਾ ਹੈ, ਨਿਰਦੋਸ਼ਾਂ ਮਨੁੱਖਾਂ ਲਈ ਤੂੰ ਆਪਣੇ ਆਪ ਨੂੰ ਨਿਰਦੋਸ਼ ਦਿਖਾਉਂਦਾ ਹੈ,

27ਸ਼ੁੱਧ ਲੋਕਾਂ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਦਿਖਾਉਂਦਾ ਹੈ, ਪਰ ਚਾਲਬਾਜ਼ਾਂ ਲਈ ਤੂੰ ਆਪਣੇ ਆਪ ਨੂੰ ਚਲਾਕ ਵਿਖਾਉਂਦਾ ਹੈ।

28ਤੂੰ ਨਮਰ ਵਿਅਕਤੀ ਨੂੰ ਬਚਾਉਂਦਾ ਹੈ, ਪਰ ਤੇਰੀਆਂ ਅੱਖਾਂ ਹੰਕਾਰੀਆਂ ਉੱਤੇ ਹੈ ਕਿ ਉਨ੍ਹਾਂ ਨੂੰ ਨੀਵਾਂ ਕਰੇ।

29ਹੇ ਯਾਹਵੇਹ, ਤੂੰ ਮੇਰਾ ਦੀਵਾ ਹੈ; ਯਾਹਵੇਹ ਮੇਰੇ ਹਨੇਰੇ ਨੂੰ ਚਾਨਣ ਵਿੱਚ ਬਦਲਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.