2 ਸ਼ਮੁਏਲ 22

ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ; ਕਿ ਮੇਰੀਆਂ ਬਾਹਾਂ ਪਿੱਤਲ ਦੇ ਧਣੁੱਖਾ ਨੂੰ ਮੋੜ ਸਕਦੀਆਂ ਹਨ।

2 Samuel 22:35 (UKJV) He teaches my hands to war; so that a bow of steel is broken by mine arms.

33ਇਹ ਪਰਮੇਸ਼ਵਰ ਹੈ ਜੋ ਮੈਨੂੰ ਮਜ਼ਬੂਤ ਕਰਦਾ ਹੈ ਅਤੇ ਉਹ ਮੇਰੇ ਰਾਹਾਂ ਨੂੰ ਸੁਰੱਖਿਅਤ ਰੱਖਦਾ ਹੈ।

34ਉਹ ਮੇਰੇ ਪੈਰਾਂ ਨੂੰ ਹਿਰਨੀ ਦੇ ਪੈਰਾਂ ਵਾਂਗ ਬਣਾਉਂਦਾ ਹੈ; ਉਹ ਮੈਨੂੰ ਉਚਾਈਆਂ ਉੱਤੇ ਖੜ੍ਹਾ ਕਰਦਾ ਹੈ।

35ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ; ਕਿ ਮੇਰੀਆਂ ਬਾਹਾਂ ਪਿੱਤਲ ਦੇ ਧਣੁੱਖਾ ਨੂੰ ਮੋੜ ਸਕਦੀਆਂ ਹਨ।

36ਤੂੰ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ। ਤੇਰੀ ਮਦਦ ਨੇ ਮੈਨੂੰ ਮਹਾਨ ਬਣਾਇਆ ਹੈ।

37ਤੂੰ ਮੇਰੇ ਪੈਰਾਂ ਲਈ ਰਾਸਤਾ ਚੌੜਾ ਕਰਦਾ ਹੈ, ਤਾਂ ਜੋ ਮੇਰੇ ਪੈਰ ਨਾ ਤਿਲਕਣ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.