2 ਸ਼ਮੁਏਲ 22

“ਉਹ ਆਪਣੇ ਰਾਜੇ ਨੂੰ ਵੱਡੀਆਂ ਜਿੱਤਾਂ ਦਿੰਦਾ ਹੈ; ਉਹ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਵੀਦ ਅਤੇ ਉਸਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।”

2 Samuel 22:51 (UKJV) He is the tower of salvation for his king: and shows mercy to his anointed, unto David, and to his seed for evermore.

49ਜੋ ਮੈਨੂੰ ਮੇਰੇ ਦੁਸ਼ਮਣਾਂ ਤੋਂ ਛੁਡਾਉਂਦਾ ਹੈ। ਤੂੰ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਉੱਚਾ ਕੀਤਾ ਹੈ; ਤੂੰ ਮੈਨੂੰ ਇੱਕ ਜ਼ਾਲਮ ਆਦਮੀ ਤੋਂ ਬਚਾਇਆ।

50ਇਸ ਲਈ, ਹੇ ਯਾਹਵੇਹ, ਮੈਂ ਕੌਮਾਂ ਵਿੱਚ ਤੇਰੀ ਉਸਤਤ ਕਰਾਂਗਾ; ਮੈਂ ਤੇਰੇ ਨਾਮ ਦੇ ਗੁਣ ਗਾਵਾਂਗਾ।

51“ਉਹ ਆਪਣੇ ਰਾਜੇ ਨੂੰ ਵੱਡੀਆਂ ਜਿੱਤਾਂ ਦਿੰਦਾ ਹੈ; ਉਹ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਵੀਦ ਅਤੇ ਉਸਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.