23ਉਸਦਾ ਉਨ੍ਹਾਂ ਤੀਹ ਨਾਲੋਂ ਵੱਧ ਸਨਮਾਨ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ, ਅਤੇ ਦਾਵੀਦ ਨੇ ਉਸਨੂੰ ਆਪਣੇ ਅੰਗ-ਰੱਖਿਅਕਾਂ ਦਾ ਪ੍ਰਧਾਨ ਨਿਯੁਕਤ ਕੀਤਾ।
24ਤੀਹ ਯੋਧੇ ਇਹ ਸਨ: ਯੋਆਬ ਦਾ ਭਰਾ ਅਸਾਹੇਲ, ਬੈਤਲਹਮ ਤੋਂ ਦੋਦੋ ਦਾ ਪੁੱਤਰ ਅਲਹਾਨਾਨ,
25ਸ਼ੰਮਾਹ ਹਰੋਦੀ, ਅਲਿਕਾ ਹਰੋਦੀ,
26ਹੇਲੇਜ਼ ਪਲਟੀ, ਤਕੋਆ ਤੋਂ ਇਕੇਸ਼ ਦਾ ਪੁੱਤਰ ਈਰਾ,
27ਅਬੀਅਜ਼ਰ ਅਨਾਥੋਥ, ਮਬੁੰਨਈ ਹੁਸ਼ਾਥੀ