2 ਸ਼ਮੁਏਲ 6

ਸਗੋਂ ਮੈਂ ਇਸ ਤੋਂ ਵੀ ਵੱਧ ਨੀਚ ਹੋ ਜਾਵਾਂਗਾ ਅਤੇ ਮੈਂ ਆਪਣੀਆਂ ਨਜ਼ਰਾਂ ਵਿੱਚ ਤੁੱਛ ਗਿਣਿਆ ਜਾਵਾਂਗਾ, ਪਰ ਇਨ੍ਹਾਂ ਦਾਸੀਆ ਦੁਆਰਾ ਜਿਨ੍ਹਾਂ ਬਾਰੇ ਤੂੰ ਗੱਲ ਕੀਤੀ ਸੀ, ਮੈਨੂੰ ਸਨਮਾਨ ਦਿੱਤਾ ਜਾਵੇਗਾ।”

2 Samuel 6:22 (UKJV) And I will yet be more vile than thus, and will be base in mine own sight: and of the maidservants which you have spoken of, of them shall I be had in honour.

20ਜਦੋਂ ਦਾਵੀਦ ਆਪਣੇ ਘਰ ਨੂੰ ਅਸੀਸ ਦੇਣ ਲਈ ਘਰ ਪਰਤਿਆ, ਤਾਂ ਸ਼ਾਊਲ ਦੀ ਧੀ ਮੀਕਲ ਉਸ ਨੂੰ ਮਿਲਣ ਲਈ ਬਾਹਰ ਆਈ ਅਤੇ ਕਿਹਾ, “ਇਸਰਾਏਲ ਦੇ ਰਾਜੇ ਨੇ ਅੱਜ ਕਿਵੇਂ ਵੱਖਰਾ ਕੀਤਾ ਹੈ, ਕਿ ਆਪਣੇ ਨੌਕਰਾਂ ਦੀਆਂ ਦਾਸੀਆਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ, ਜਿਵੇਂ ਕੋਈ ਅਸ਼ਲੀਲ ਆਦਮੀ ਹੋਏ!”

21ਦਾਵੀਦ ਨੇ ਮੀਕਲ ਨੂੰ ਕਿਹਾ, “ਇਹ ਯਾਹਵੇਹ ਦੇ ਅੱਗੇ ਸੀ, ਜਿਸ ਨੇ ਮੈਨੂੰ ਤੇਰੇ ਪਿਤਾ ਜਾਂ ਆਪਣੇ ਘਰ ਵਿੱਚੋਂ ਕਿਸੇ ਦੀ ਬਜਾਏ ਮੈਨੂੰ ਚੁਣ ਲਿਆ ਜਦੋਂ ਉਸਨੇ ਮੈਨੂੰ ਇਸਰਾਏਲ ਦੇ ਲੋਕਾਂ ਦਾ ਸ਼ਾਸਕ ਨਿਯੁਕਤ ਕੀਤਾ ਹੈ, ਮੈਂ ਯਾਹਵੇਹ ਦੇ ਅੱਗੇ ਨੱਚਾਂਗਾ।

22ਸਗੋਂ ਮੈਂ ਇਸ ਤੋਂ ਵੀ ਵੱਧ ਨੀਚ ਹੋ ਜਾਵਾਂਗਾ ਅਤੇ ਮੈਂ ਆਪਣੀਆਂ ਨਜ਼ਰਾਂ ਵਿੱਚ ਤੁੱਛ ਗਿਣਿਆ ਜਾਵਾਂਗਾ, ਪਰ ਇਨ੍ਹਾਂ ਦਾਸੀਆ ਦੁਆਰਾ ਜਿਨ੍ਹਾਂ ਬਾਰੇ ਤੂੰ ਗੱਲ ਕੀਤੀ ਸੀ, ਮੈਨੂੰ ਸਨਮਾਨ ਦਿੱਤਾ ਜਾਵੇਗਾ।”

23ਅਤੇ ਸ਼ਾਊਲ ਦੀ ਧੀ ਮੀਕਲ ਦੀ ਮੌਤ ਦੇ ਦਿਨ ਤੱਕ ਕੋਈ ਔਲਾਦ ਨਹੀਂ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.