2 ਸ਼ਮੁਏਲ 7

ਹੁਣ ਆਪਣੇ ਸੇਵਕ ਦੇ ਘਰ ਨੂੰ ਅਸੀਸ ਦੇ, ਤਾਂ ਜੋ ਉਹ ਤੇਰੀ ਨਜ਼ਰ ਵਿੱਚ ਸਦਾ ਕਾਇਮ ਰਹੇ ਕਿਉਂ ਜੋ ਤੂੰ ਹੇ ਯਾਹਵੇਹ ਪ੍ਰਭੂ, ਬੋਲਿਆ ਹੈ ਅਤੇ ਤੇਰੀ ਹੀ ਬਰਕਤ ਨਾਲ ਤੇਰੇ ਸੇਵਕ ਦਾ ਘਰ ਸਦਾ ਲਈ ਮੁਬਾਰਕ ਰਹੇਗਾ।”

2 Samuel 7:29 (UKJV) Therefore now let it please you to bless the house of your servant, that it may continue for ever before you: for you, O Lord GOD, have spoken it: and with your blessing let the house of your servant be blessed for ever.

27“ਕਿਉਂ ਜੋ ਹੇ ਸੈਨਾਂ ਦੇ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਤੂੰ ਇਹ ਆਪਣੇ ਸੇਵਕ ਨੂੰ ਪ੍ਰਗਟ ਕੀਤਾ ਹੈ, ‘ਮੈਂ ਤੇਰੇ ਲਈ ਇੱਕ ਘਰ ਬਣਾਵਾਂਗਾ।’ ਇਸ ਲਈ ਤੇਰੇ ਸੇਵਕ ਨੂੰ ਇਹ ਪ੍ਰਾਰਥਨਾ ਕਰਨ ਦੀ ਹਿੰਮਤ ਮਿਲੀ ਹੈ।

28ਹੇ ਯਾਹਵੇਹ ਪ੍ਰਭੂ, ਤੂੰ ਹੀ ਪਰਮੇਸ਼ਵਰ ਹੈ! ਤੇਰਾ ਨੇਮ ਭਰੋਸੇਮੰਦ ਹੈ ਅਤੇ ਤੂੰ ਆਪਣੇ ਸੇਵਕ ਨਾਲ ਇੰਨ੍ਹਾਂ ਚੰਗੀਆਂ ਚੀਜ਼ਾਂ ਦਾ ਵਾਅਦਾ ਕੀਤਾ ਹੈ।

29ਹੁਣ ਆਪਣੇ ਸੇਵਕ ਦੇ ਘਰ ਨੂੰ ਅਸੀਸ ਦੇ, ਤਾਂ ਜੋ ਉਹ ਤੇਰੀ ਨਜ਼ਰ ਵਿੱਚ ਸਦਾ ਕਾਇਮ ਰਹੇ ਕਿਉਂ ਜੋ ਤੂੰ ਹੇ ਯਾਹਵੇਹ ਪ੍ਰਭੂ, ਬੋਲਿਆ ਹੈ ਅਤੇ ਤੇਰੀ ਹੀ ਬਰਕਤ ਨਾਲ ਤੇਰੇ ਸੇਵਕ ਦਾ ਘਰ ਸਦਾ ਲਈ ਮੁਬਾਰਕ ਰਹੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.