2 ਸ਼ਮੁਏਲ 8

ਰਾਜਾ ਦਾਵੀਦ ਨੇ ਉਹ ਸਭ ਕੁਝ ਜੋ ਉਸਨੇ ਕੌਮਾਂ ਤੋਂ ਜਿੱਤਿਆ ਸੀ, ਉਹਨਾਂ ਦੀ ਚਾਂਦੀ ਅਤੇ ਸੋਨੇ ਸਮੇਤ, ਇਹ ਵਸਤੂਆਂ ਯਾਹਵੇਹ ਨੂੰ ਅਰਪਣ ਕੀਤੀਆਂ:

2 Samuel 8:11 (UKJV) Which also king David did dedicate unto the LORD, with the silver and gold that he had dedicated of all nations which he subdued;

9ਜਦੋਂ ਹਮਾਥ ਦੇ ਰਾਜੇ ਤੋਈ ਨੇ ਸੁਣਿਆ ਕਿ ਦਾਵੀਦ ਨੇ ਹਾਦੇਦੇਜ਼ਰ ਦੀ ਸਾਰੀ ਫ਼ੌਜ ਨੂੰ ਹਰਾ ਦਿੱਤਾ,

10ਉਸਨੇ ਆਪਣੇ ਪੁੱਤਰ ਯੋਰਾਮ ਨੂੰ ਰਾਜਾ ਦਾਵੀਦ ਕੋਲ ਭੇਜਿਆ ਅਤੇ ਉਸਨੂੰ ਵਧਾਈ ਦੇਣ ਲਈ ਅਤੇ ਹਾਦੇਦੇਜ਼ਰ ਉੱਤੇ ਲੜਾਈ ਵਿੱਚ ਉਸਦੀ ਜਿੱਤ ਲਈ ਵਧਾਈ ਦੇਣ ਲਈ ਭੇਜਿਆ, ਕਿਉਂ ਜੋ ਹਾਦੇਦੇਜ਼ਰ ਤੋਈ ਨਾਲ ਲੜਾਈ ਕਰਦਾ ਰਹਿੰਦਾ ਸੀ। ਸੋ ਯੋਰਾਮ ਚਾਂਦੀ, ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ।

11ਰਾਜਾ ਦਾਵੀਦ ਨੇ ਉਹ ਸਭ ਕੁਝ ਜੋ ਉਸਨੇ ਕੌਮਾਂ ਤੋਂ ਜਿੱਤਿਆ ਸੀ, ਉਹਨਾਂ ਦੀ ਚਾਂਦੀ ਅਤੇ ਸੋਨੇ ਸਮੇਤ, ਇਹ ਵਸਤੂਆਂ ਯਾਹਵੇਹ ਨੂੰ ਅਰਪਣ ਕੀਤੀਆਂ:

12ਅਰਥਾਤ ਅਦੋਮ ਅਤੇ ਮੋਆਬ, ਅੰਮੋਨੀ ਦੇ ਉੱਤਰਾਧਿਕਾਰੀ, ਫ਼ਲਿਸਤੀ ਅਤੇ ਅਮਾਲੇਕ ਅਤੇ ਜ਼ੋਬਾਹ ਦੇ ਪੁੱਤਰ ਹਾਦੇਦੇਜ਼ਰ ਰਾਜੇ ਤੋਂ ਖੋਹ ਲਏ ਗਏ ਸਨ।

13ਅਤੇ ਦਾਵੀਦ ਉਦੋਂ ਮਸ਼ਹੂਰ ਹੋਇਆ ਜਦੋਂ ਉਹ ਲੂਣ ਦੀ ਘਾਟੀ ਵਿੱਚ 18,000 ਅਦੋਮੀਆਂ ਨੂੰ ਮਾਰ ਕੇ ਵਾਪਸ ਆਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.