2 ਸ਼ਮੁਏਲ 8

ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਥੀਆਂ ਅਤੇ ਪਲੇਥੀਆਂ ਉੱਤੇ ਪ੍ਰਧਾਨ ਸੀ ਅਤੇ ਦਾਵੀਦ ਦੇ ਪੁੱਤਰ ਜਾਜਕ ਸਨ।

2 Samuel 8:18 (UKJV) And Benaiah the son of Jehoiada was over both the Cherethites and the Pelethites; and David's sons were chief rulers.

16ਜ਼ੇਰੂਇਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ;

17ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬੀਯਾਥਰ ਦਾ ਪੁੱਤਰ ਅਹੀਮੇਲੇਕ ਜਾਜਕ ਸਨ ਅਤੇ ਸਰਾਯਾਹ ਮੁਨਸ਼ੀ ਸੀ;

18ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਥੀਆਂ ਅਤੇ ਪਲੇਥੀਆਂ ਉੱਤੇ ਪ੍ਰਧਾਨ ਸੀ ਅਤੇ ਦਾਵੀਦ ਦੇ ਪੁੱਤਰ ਜਾਜਕ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.