2 ਤਿਮੋਥਿਉਸ 1

ਪ੍ਰਭੂ ਬਖ਼ਸ਼ੇ ਕਿ ਉਸ ਦਿਨ ਪ੍ਰਭੂ ਦੀ ਮਿਹਰ ਉਸ ਉੱਤੇ ਹੋਏ! ਤੁਸੀਂ ਜਾਣਦੇ ਹੋ ਕਿ ਅਫ਼ਸੁਸ ਸ਼ਹਿਰ ਵਿੱਚ ਉਸ ਨੇ ਕਿੰਨੇ ਤਰੀਕਿਆਂ ਨਾਲ ਮੇਰੀ ਸਹਾਇਤਾ ਕੀਤੀ ਸੀ।

2 Timothy 1:18 (UKJV) The Lord grant unto him that he may find mercy of the Lord in that day: and in how many things he ministered unto me at Ephesus, you know very well.

16ਪ੍ਰਭੂ ਓਨੇਸਿਫੋਰਸ ਦੇ ਘਰ ਵਾਲਿਆਂ ਤੇ ਮਿਹਰ ਕਰੇ, ਕਿਉਂਕਿ ਉਹ ਅਕਸਰ ਮੈਨੂੰ ਤਾਜ਼ਗੀ ਦਿੰਦਾ ਹੈ ਅਤੇ ਮੇਰੀ ਜੰਜ਼ੀਰਾਂ ਤੋਂ ਸ਼ਰਮਿੰਦਾ ਨਹੀਂ ਸੀ।

17ਇਸ ਦੇ ਉਲਟ, ਜਦੋਂ ਉਹ ਰੋਮ ਸ਼ਹਿਰ ਵਿੱਚ ਸੀ, ਉਸ ਨੇ ਮੇਰੀ ਸਖ਼ਤ ਤਲਾਸ਼ ਕੀਤੀ ਜਦੋਂ ਤੱਕ ਮੈਨੂੰ ਲੱਭ ਨਹੀਂ ਲਿਆ।

18ਪ੍ਰਭੂ ਬਖ਼ਸ਼ੇ ਕਿ ਉਸ ਦਿਨ ਪ੍ਰਭੂ ਦੀ ਮਿਹਰ ਉਸ ਉੱਤੇ ਹੋਏ! ਤੁਸੀਂ ਜਾਣਦੇ ਹੋ ਕਿ ਅਫ਼ਸੁਸ ਸ਼ਹਿਰ ਵਿੱਚ ਉਸ ਨੇ ਕਿੰਨੇ ਤਰੀਕਿਆਂ ਨਾਲ ਮੇਰੀ ਸਹਾਇਤਾ ਕੀਤੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.