1ਇਹ ਜਾਣ ਲੈ ਕਿ: ਆਖਰੀ ਦਿਨਾਂ ਵਿੱਚ ਬਹੁਤ ਭਿਆਨਕ ਸਮੇਂ ਆਉਣਗੇ।
2ਲੋਕ ਆਪਣੇ ਆਪ ਨੂੰ ਪਿਆਰ ਕਰਨ ਵਾਲੇ, ਪੈਸਿਆਂ ਦੇ ਪ੍ਰੇਮੀ, ਸ਼ੇਖੀ ਮਾਰਨ ਵਾਲੇ, ਹੰਕਾਰੀ, ਬਦਸਲੂਕੀ, ਆਪਣੇ ਮਾਤਾ-ਪਿਤਾ ਦੇ ਅਣ-ਆਗਿਆਕਾਰੀ, ਨਾਸ਼ੁਕਰੇ, ਅਪਵਿੱਤਰ,
3ਪਿਆਰ ਰਹਿਤ, ਮਾਫ਼ ਨਾ ਕਰਨ ਵਾਲੇ, ਬਦਨਾਮੀ ਕਰਨ ਵਾਲੇ, ਸੰਜਮ ਤੋਂ ਬਿਨ੍ਹਾਂ, ਸਖ਼ਤ ਸੁਭਾਅ, ਨੇਕੀ ਦੇ ਵੈਰੀ,