2 ਤਿਮੋਥਿਉਸ 4

ਸਰਦੀਆਂ ਤੋਂ ਪਹਿਲਾਂ ਇੱਥੇ ਪਹੁੰਚਣ ਦੀ ਪੂਰੀ ਕੋਸ਼ਿਸ਼ ਕਰ। ਯੂਬੁਲਸ ਤੈਨੂੰ ਸ਼ੁਭਕਾਮਨਾਵਾਂ ਦਿੰਦਾ ਹੈ, ਅਤੇ ਇਸੇ ਤਰ੍ਹਾਂ ਪੁਦੇਂਸ, ਲੀਨੋਸ, ਕਲੌਦਿਆ ਅਤੇ ਨਾਲੇ ਸਾਰੇ ਭੈਣ-ਭਰਾਵਾਂ।

2 Timothy 4:21 (UKJV) Do your diligence to come before winter. Eubulus greets you, and Pudens, and Linus, and Claudia, and all the brethren.

19ਪਰਿਸਕਾ ਅਤੇ ਅਕੂਲਾ ਅਤੇ ਓਨੇਸਿਫੋਰਸ ਦੇ ਘਰ ਨੂੰ ਸਲਾਮ।

20ਇਰਾਸਤੁਸ ਕੁਰਿੰਥੁਸ ਸ਼ਹਿਰ ਵਿੱਚ ਰਿਹਾ ਅਤੇ ਮੈਂ ਟ੍ਰੋਫਿਮਸ ਨੂੰ ਮਿਲੇਤੁਸ ਸ਼ਹਿਰ ਵਿੱਚ ਬਿਮਾਰ ਛੱਡ ਆਇਆ।

21ਸਰਦੀਆਂ ਤੋਂ ਪਹਿਲਾਂ ਇੱਥੇ ਪਹੁੰਚਣ ਦੀ ਪੂਰੀ ਕੋਸ਼ਿਸ਼ ਕਰ। ਯੂਬੁਲਸ ਤੈਨੂੰ ਸ਼ੁਭਕਾਮਨਾਵਾਂ ਦਿੰਦਾ ਹੈ, ਅਤੇ ਇਸੇ ਤਰ੍ਹਾਂ ਪੁਦੇਂਸ, ਲੀਨੋਸ, ਕਲੌਦਿਆ ਅਤੇ ਨਾਲੇ ਸਾਰੇ ਭੈਣ-ਭਰਾਵਾਂ।

22ਪਰਮੇਸ਼ਵਰ ਤੁਹਾਡੀ ਆਤਮਾ ਦੇ ਨਾਲ ਹੋਵੇ। ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.