3 ਯੋਹਨ 1

ਹੇ ਪਿਆਰੇ ਮਿੱਤਰ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੂੰ ਚੰਗੀ ਸਿਹਤ ਦਾ ਆਨੰਦ ਮਾਣ ਅਤੇ ਸਰੀਰ ਵਿੱਚ ਵੀ ਉਨਾਂ ਹੀ ਸਿਹਤਮੰਦ ਹੋ ਜਿੰਨਾਂ ਆਤਮਾ ਵਿੱਚ ਮਜ਼ਬੂਤ।

1ਬਜ਼ੁਰਗ, ਮੇਰੇ ਪਿਆਰੇ ਮਿੱਤਰ ਗਾਯੁਸ, ਜਿਸ ਨੂੰ ਮੈਂ ਸੱਚਾਈ ਵਿੱਚ ਪਿਆਰ ਕਰਦਾ ਹਾਂ।

2ਹੇ ਪਿਆਰੇ ਮਿੱਤਰ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੂੰ ਚੰਗੀ ਸਿਹਤ ਦਾ ਆਨੰਦ ਮਾਣ ਅਤੇ ਸਰੀਰ ਵਿੱਚ ਵੀ ਉਨਾਂ ਹੀ ਸਿਹਤਮੰਦ ਹੋ ਜਿੰਨਾਂ ਆਤਮਾ ਵਿੱਚ ਮਜ਼ਬੂਤ।

3ਇਸ ਨੇ ਮੈਨੂੰ ਬਹੁਤ ਖੁਸ਼ੀ ਦਿੱਤੀ ਜਦੋਂ ਕੁਝ ਵਿਸ਼ਵਾਸੀ ਆਏ ਅਤੇ ਸੱਚ ਪ੍ਰਤੀ ਤੇਰੀ ਵਫ਼ਾਦਾਰੀ ਬਾਰੇ ਗਵਾਹੀ ਦਿੱਤੀ, ਇਹ ਦੱਸਦੇ ਹੋਏ ਕਿ ਤੂੰ ਇਸ ਦੇ ਅਨੁਸਾਰ ਕਿਵੇਂ ਚੱਲਦਾ ਹੈ।

4ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸੱਚਾਈ ਤੇ ਚੱਲ ਰਹੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.