3 ਯੋਹਨ 1

ਉਹਨਾਂ ਨੇ ਕਲੀਸਿਆ ਦੇ ਅੱਗੇ ਤੇਰੇ ਪਿਆਰ ਦੀ ਗਵਾਹੀ ਦਿੱਤੀ ਹੈ। ਕਿਰਪਾ ਕਰਕੇ ਉਹਨਾਂ ਨੂੰ ਉਹਨਾਂ ਦੇ ਰਸਤੇ ਤੇ ਇਸ ਤਰੀਕੇ ਨਾਲ ਭੇਜ ਜੋ ਪਰਮੇਸ਼ਵਰ ਦਾ ਆਦਰ ਕਰਨ।

4ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸੱਚਾਈ ਤੇ ਚੱਲ ਰਹੇ ਹਨ।

5ਪਿਆਰੇ ਮਿੱਤਰ, ਤੂੰ ਆਪਣੇ ਭੈਣਾਂ-ਭਰਾਵਾਂ ਲਈ ਜੋ ਕਰ ਰਿਹਾ ਹੈ ਉਸ ਵਿੱਚ ਵਫ਼ਾਦਾਰ ਹੋ, ਭਾਵੇਂ ਉਹ ਤੇਰੇ ਲਈ ਅਜਨਬੀ ਹੋਣ।

6ਉਹਨਾਂ ਨੇ ਕਲੀਸਿਆ ਦੇ ਅੱਗੇ ਤੇਰੇ ਪਿਆਰ ਦੀ ਗਵਾਹੀ ਦਿੱਤੀ ਹੈ। ਕਿਰਪਾ ਕਰਕੇ ਉਹਨਾਂ ਨੂੰ ਉਹਨਾਂ ਦੇ ਰਸਤੇ ਤੇ ਇਸ ਤਰੀਕੇ ਨਾਲ ਭੇਜ ਜੋ ਪਰਮੇਸ਼ਵਰ ਦਾ ਆਦਰ ਕਰਨ।

7ਇਹ ਉਸ ਨਾਮ ਦੀ ਖ਼ਾਤਰ ਸੀ ਕਿ ਉਹ ਬਾਹਰ ਗਏ, ਗ਼ੈਰ-ਯਹੂਦੀ ਲੋਕਾਂ ਤੋਂ ਕੋਈ ਸਹਾਇਤਾ ਨਹੀਂ ਲੈਂਦੇ।

8ਇਸ ਲਈ ਸਾਨੂੰ ਅਜਿਹੇ ਲੋਕਾਂ ਦੀ ਪ੍ਰਾਹੁਣਚਾਰੀ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਸੱਚਾਈ ਲਈ ਮਿਲ ਕੇ ਕੰਮ ਕਰ ਸਕੀਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.