ਰਸੂਲਾਂ 10

ਪਤਰਸ ਨੇ ਜਵਾਬ ਦਿੱਤਾ, ਕਦੇ ਵੀ ਨਹੀਂ, ਪ੍ਰਭੂ ਜੀ! ਮੈਂ ਕਦੇ ਕੁਝ ਅਸ਼ੁੱਧ ਜਾਂ ਅਪਵਿੱਤਰ ਨਹੀਂ ਖਾਧਾ।

Acts 10:14 (UKJV) But Peter said, Not so, Lord; for I have never eaten any thing that is common or unclean.

12ਇਸ ਵਿੱਚ ਚਾਰ ਪੈਰਾਂ ਵਾਲੇ ਜਾਨਵਰਾਂ ਦੇ ਨਾਲ-ਨਾਲ ਰੀਂਗਣ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੀ ਸਨ।

13ਫਿਰ ਇੱਕ ਆਵਾਜ਼ ਨੇ ਉਸ ਨੂੰ ਕਿਹਾ, “ਹੇ ਪਤਰਸ ਉੱਠ, ਮਾਰ ਅਤੇ ਖਾ!”

14ਪਤਰਸ ਨੇ ਜਵਾਬ ਦਿੱਤਾ, ਕਦੇ ਵੀ ਨਹੀਂ, ਪ੍ਰਭੂ ਜੀ! ਮੈਂ ਕਦੇ ਕੁਝ ਅਸ਼ੁੱਧ ਜਾਂ ਅਪਵਿੱਤਰ ਨਹੀਂ ਖਾਧਾ।

15ਆਵਾਜ਼ ਨੇ ਉਸ ਨਾਲ ਦੂਜੀ ਵਾਰ ਗੱਲ ਕੀਤੀ, “ਕਿ ਜੋ ਕੁਝ ਪਰਮੇਸ਼ਵਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।”

16ਇਸੇ ਤਰ੍ਹਾ ਤਿੰਨ ਵਾਰ ਹੋਇਆ, ਅਤੇ ਤੁਰੰਤ ਹੀ ਚਾਦਰ ਅਕਾਸ਼ ਵੱਲ ਵਾਪਸ ਉੱਤੇ ਚੁੱਕੀ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.